06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਡਾ. ਏ.

ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਮਨਾਏ ਗਏ ਅਧਿਆਪਕ ਦਿਵਸ ਮੌਕੇ ਕੇਕ ਕੱਟਦੇ ਹੋਏ ਪ੍ਰਿੰ: ਕੰਚਨ ਮਲਹੋਤਰਾ, ਅਧਿਆਪਕ ਤੇ ਵਿਦਿਆਰਥੀ। ਤਸਵੀਰ : ਹਰਜੀਤ ਸਿੰਘ 06-09-2026
ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਡਾ. ਏ. ਐਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਪ੍ਰਧਾਨਗੀ ਹੇਠ ਅਧਿਆਪਕ ਦਿਵਸ ਮਨਾਇਆ ਗਿਆ।ਇਸ ਖਾਸ ਮੌਕੇ ਵਿਸ਼ੇਸ਼ ਅਸੈਂਬਲੀ ਕਰਵਾਈ ਗਈ, ਜਿਸ ‘ਚ ਅਧਿਆਪਕਾਂ ਦੀ ਭਲਾਈ, ਚੰਗੀ ਸਿਹਤ ਅਤੇ ਨਿਰੰਤਰ ਸਫਲਤਾ ਲਈ ਅਰਦਾਸ ਕੀਤੀ ਉਪਰੰਤ ਭਗਤੀ ਗੀਤ ਅਤੇ ਸੁੰਦਰ ਡਾਂਸ ਪੇਸ਼ਕਾਰੀਆਂ ਹੋਈਆਂ।ਸਕੂਲ ਕੌਂਸਲ ਨੇ ਅਧਿਆਪਕਾਂ ਲਈ ਮਜ਼ੇਦਾਰ ਖੇਡਾਂ ਕਰਵਾਈਆ ਅਤੇ ਅਧਿਆਪਕਾਂ ਨੂੰ ਸਨਮਾਨ-ਚਿੰਨ੍ਹ ਭੇਂਟ ਕਰਦਿਆ ਹਰ ਵਿਦਿਆਰਥੀ ਦੇ ਵਿਕਾਸ ‘ਚ ਉਨ੍ਹਾਂ ਦੇ ਅਨਮੋਲ ਯੋਗਦਾਨ ਦੀ ਸ਼ਲਾਘਾ ਕੀਤੀ।ਇਸ ਮੌਕੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦਾ ਸੰਦੇਸ਼ ਸਕੂਲ ਦੀ ਪ੍ਰਿੰਸੀਪਲ ਕੰਚਨ ਮਲਹੋਤਰਾ ਨੇ ਪੜ੍ਹ ਕੇ ਸੁਣਾਇਆ।
ਪਿਛਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ‘ ਇਤਿਹਾਸ, ਸਾਹਿਤ, ਲੋਕਧਾਰਾ ਅਤੇ ਜਲ੍ਹਿਆਂਵਾਲਾ ਬਾਗ਼ ਦਾ ਸਾਕਾ’ ਪੁਸਤਕ ਲੋਕ ਅਰਪਣ ਅਤੇ ਵਿਚਾਰ-ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।