ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਡਾ.
ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਮਨਾਏ ਗਏ ਅਧਿਆਪਕ ਦਿਵਸ ਮੌਕੇ ਕੇਕ ਕੱਟਦੇ ਹੋਏ ਅਧਿਆਪਕ ਤੇ ਵਿਦਿਆਰਥੀ। ਤਸਵੀਰ ਹਰਜੀਤ ਸਿੰਘ
06-09-2026