‘ ਰੇਲ ਕੋਚ ਰੈਸਟੋਰੈਂਟ’ ਨੂੰ ਮੁੜ੍ਹ ਤੋਂ ਖੋਲ੍ਹਣ ਦੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਤਿਆਰੀਆਂ ਰੇਲਵੇ ਨੂੰ ਕਰੀਬ 99.64 ਲੱਖ ਰੁਪਏ ਦਾ ਮਾਲੀਆ ਹਾਸਿਲ ਹੋਵੇਗਾ
ਅੰਮ੍ਰਿਤਸਰ, 8 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਯਾਤਰੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਸਥਾਪਤ ਕੀਤਾ ‘ਰੇਲ ਕੋਚ ਰੈਸਟੋਰੈਂਟ’ ਮੁੜ੍ਹ ਤੋਂ ਖੋਲ੍ਹਣ ਦੀ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਜਾਣਕਾਰੀ ਮੁਤਾਬਕ ਰੇਲ ਫਿਰੋਜ਼ਪੁਰ ਡਿਵੀਜ਼ਨ ਵਲੋਂ ਇਸਦੀ ਅਲਾਟਮੈਂਟ ਸੰਬੰਧੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।
ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ‘ਰੇਲ ਕੋਚ ਰੈਸਟੋਰੈਂਟ’ ਦੀ ਮੁਰੰਮਤ ਕਰਦੇ ਹੋਏ ਕਾਰੀਗਰ। ਤਸਵੀਰ : ਹਰਜੀਤ ਸਿੰਘ
09-09-2026