14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ਼ਹਿਜ਼ਾਦਾ ਨੰਦ ਕਾਲਜ ਦੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ‘ ਨੇਸ਼ਨ ਬਿਲਡਰਜ਼ ਐਕਸੀਲੈਂਸ ਐਵਾਰਡ’ ਨਾਲ ਸਨਮਾਨਿਤ

ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੂੰ ਸਿੱਖਿਆ ਦੇ ਖੇਤਰ ‘ਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਵੱਕਾਰੀ ‘ਨੇਸ਼ਨ ਬਿਲਡਰਜ਼ ਐਕਸੀਲੈਂਸ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 14-09-2026
ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੂੰ ਸਿੱਖਿਆ ਦੇ ਖੇਤਰ ‘ਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਵੱਕਾਰੀ ‘ਨੇਸ਼ਨ ਬਿਲਡਰਜ਼ ਐਕਸੀਲੈਂਸ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਵੱਕਾਰੀ ਸਨਮਾਨ ਇਸ਼ਾਨ ਮੀਡੀਆ ਹਾਊਸ ਅ ਤੇ ਰਾਸਾ ਯੂ.ਕੇ. ਵਲੋਂ ਡਾ. ਰੀਨਾ ਤਲਵਾੜ ਦੀ ਸਿੱਖਿਆ ਦੇ ਖੇਤਰ ‘ਚ ਉੱਤਮ ਸੇਵਾਵਾਂ, ਪ੍ਰਭਾਵਸ਼ਾਲੀ ਅਗਵਾਈ, ਸਮਰਪਣ ਅਤੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦਿਆਂ ਪ੍ਰਦਾਨ ਕੀਤਾ ਗਿਆ। ਇਸ ਮਾਣਮੱਤੇ ਸਨਮਾਨ ਨਾਲ ਸ਼ਹਿਜ਼ਾਦਾ ਨੰਦ ਕਾਲਜ ਦਾ ਮਾਣ ਵਧਿਆ ਹੈ। ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਡਾ. ਰੀਨਾ ਤਲਵਾੜ ਨੂੰ ਇਸ ਉਪਲਬਧੀ ਲਈ ਹਾਰਦਿਕ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਕੇਟੀ ਕਲਾ ਵਿਖੇ ਲਗਾਈ ਪੇਂਟਿੰਗ ਕਲਾ ਪ੍ਰਦਰਸ਼ਨੀ ਅਗਲੀ ਖ਼ਬਰ ਜਥੇ: ਰਣੀਕੇ ਦੀ ਅਗਵਾਈ ’ਚ ਪਿੰਡ ਸਾਂਘਣਾ ਵਿਖੇ ਅਕਾਲੀ ਵਰਕਰਾਂ ਦੀ ਹੋਈ ਵਿਸ਼ਾਲ ਇਕੱਤਰਤਾ ਪੰਜਾਬ ਸਰਕਾਰ ਹਰ ਫਰੰਟ ’ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।