ਬੀਕੇਯੂ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਦੇ ਤਿੰਨ ਗੇਟ ਬੰਦ ਕਰ ਕੇ ਧਰਨਾ
ਅੰਮ੍ਰਿਤਸਰ, 14 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਅੱਜ ਸੂਬਾ ਕਮੇਟੀ ਦੇ ਸੱਦੇ ’ਤੇ ਚੱਲ ਰਹੇ ਧਰਨੇ ਦੇ 16ਵੇਂ ਦਿਨ ਡੀ. ਸੀ.
ਡੀ ਸੀ ਦਫਤਰ ਦੇ ਗੇਟ ਬੰਦ ਕਰਕੇ ਧਰਨਾ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁੰਨ। ਤਸਵੀਰ : ਹਰਜੀਤ ਸਿੰਘ
15-09-2026