24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ

ਵੇਰਕਾ, 23 ਸਤੰਬਰ (ਲਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵਲੋਂ ਪਿੰਡ ਪੰਡੋਰੀ ਲੁਬਾਣਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਅਤੇ ਬਲਾਕ ਖੇਤੀਬਾੜੀ ਅਫ਼ਸਰ ਰਮਨ ਕੁਮਾਰ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਵਿਗਿਆਨਕ ਢੰਗ ਨਾਲ ਸੁਚੱਜੇ ਪ੍ਰਬੰਧਨ ਲਈ ਉਪਲਬਧ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 24-09-2026
ਵੇਰਕਾ, 23 ਸਤੰਬਰ (ਲਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵਲੋਂ ਪਿੰਡ ਪੰਡੋਰੀ ਲੁਬਾਣਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਅਤੇ ਬਲਾਕ ਖੇਤੀਬਾੜੀ ਅਫ਼ਸਰ ਰਮਨ ਕੁਮਾਰ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਵਿਗਿਆਨਕ ਢੰਗ ਨਾਲ ਸੁਚੱਜੇ ਪ੍ਰਬੰਧਨ ਲਈ ਉਪਲਬਧ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਪਲਬਧ ਵਿਗਿਆਨਕ ਤਕਨੀਕਾਂ ਅਤੇ ਖੇਤੀ ਮਸ਼ੀਨਰੀ ਦੀ ਵਰਤੋਂ ਕਰਦਿਆਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ।
ਪਿਛਲੀ ਖ਼ਬਰ ਭਾਰਤ ’ਚ ਅਮਰੀਕੀ ਰਾਜਦੂਤ ਸਰਜੀਓ ਗੋਰ ਦੇ 28 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਣ ਦੀ ਸੰਭਾਵ... ਅਗਲੀ ਖ਼ਬਰ ਮਹਿਤਾਬ ਸਿੰਘ ਸੱਗੂ ਪਿਤਾ : ਹਰਮਿੰਦਰ ਸਿੰਘ ਸੱਗੂ, ਮਾਤਾ : ਸਰਬਜੀਤ ਕੌਰ ਵਾਸੀ : ਅੰਮ੍ਰਿਤਸਰ/ ਨਿਊਜ਼ੀਲੈਂਡ ਸੰਤ ਰਾਜਿੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।