23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਛੇਹਰਟਾ, 22 ਅਕਤੂਬਰ (ਪੱਤਰ ਪ੍ਰੇਰਕ)-ਪੰਜਾਬ ਵਿੱਚ ਏਟਕ (ਏਆਈਟੀਯੂਸੀ) ਜਥੇਬੰਦੀਆਂ ਦੀ ਅਗਵਾਈ ਹੇਠ ਸਮੂਹ ਮੁਲਾਜ਼ਮਾਂ ਅਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ਼ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ।

ਅਜੀਤ ਡੈਸਕ 23-10-2026
ਛੇਹਰਟਾ, 22 ਅਕਤੂਬਰ (ਪੱਤਰ ਪ੍ਰੇਰਕ)-ਪੰਜਾਬ ਵਿੱਚ ਏਟਕ (ਏਆਈਟੀਯੂਸੀ) ਜਥੇਬੰਦੀਆਂ ਦੀ ਅਗਵਾਈ ਹੇਠ ਸਮੂਹ ਮੁਲਾਜ਼ਮਾਂ ਅਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ਼ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ । ਜਥੇਬੰਦੀ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਨੇ ਵਿਸ਼ਵ ਦਿਲ ਦਿਵਸ ਮਨਾਉਂਦਿਆਂ ਦਿਲ ਦੀ ਸਿਹਤ ਪ੍ਰਤੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸ਼ਰਦ ਪੂਰਣਿਮਾ ਵਾਲੀ ਦਵਾਈ 25 ਅਕਤੂਬਰ ਤੱਕ ਮੁਫ਼ਤ ਵੰਡੀ ਜਾਵੇਗੀ : ਆਕਾਸ਼ ਵਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।