27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਰੇਲਵੇ ਸਟੇਸ਼ਨ ’ਤੇ ਕੀਤੀ ਸਜਾਵਟ

ਅੰਮ੍ਰਿਤਸਰ, 25 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸ਼ਹਿਰ ਨੂੰ ਦੁਲਹਨ ਵਾਂਗ ਸਜਾਇਆ ਜਾ ਰਿਹਾ ਹੈ। ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਬਾਅਦ ਰੇਲਵੇ ਸਟੇਸ਼ਨ ’ਤੇ ਵੀ ਸਾਜੋ ਸਜਾਵਟ ਕੀਤੀ ਗਈ।

ਅਜੀਤ ਡੈਸਕ 26-10-2026
ਅੰਮ੍ਰਿਤਸਰ, 25 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸ਼ਹਿਰ ਨੂੰ ਦੁਲਹਨ ਵਾਂਗ ਸਜਾਇਆ ਜਾ ਰਿਹਾ ਹੈ। ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਬਾਅਦ ਰੇਲਵੇ ਸਟੇਸ਼ਨ ’ਤੇ ਵੀ ਸਾਜੋ ਸਜਾਵਟ ਕੀਤੀ ਗਈ। ਇਸ ਮੌਕੇ ਰੇਲਵੇ ਸਟੇਸ਼ਨ ’ਤੇ ਸਥਾਪਤ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਸ਼ਰਧਾਲੂਆਂ ਵਲੋਂ ਕਈ ਕਿਸਮਾਂ ਦੇ ਖੁਸ਼ਬੂਦਾਰ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ, ਜੋ ਕਿ ਰੇਲਵੇ ਸਟੇਸ਼ਨ ’ਤੇ ਆਉਣ ਵਾਲੇ ਯਾਤਰੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਦੀ ਇਮਾਰਤ ਨੂੰ ਵੀ ਲਾਈਟਾਂ ਨਾਲ ਸਜਾਇਆ ਗਿਆ ਹੈ।
ਪਿਛਲੀ ਖ਼ਬਰ ਬਲੋਚ ਕਾਰਕੁਨ ਫ਼ਰਹਾ ਬਲੋਚ ਦਾ ਪਾਕਿਸਤਾਨੀ ਹਕੂਮਤ ਖ਼ਿਲਾਫ਼ ਤਿੱਖਾ ਬਿਆਨ–‘ਮੈਨੂੰ ਪਾਕਿਸਤਾਨੀ ਕਹਿਣਾ ਮੇਰੀ ਤੌਹੀਨ’ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਆਕਾਸ਼ ਐਵੀਨਿਊ ਵਿਖੇ ਸਜਾਇਆ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।