ਦੇਸੀ ਪਿਸਤੌਲ ਸਮੇਤ ਤਿੰਨ ਕਾਬੂ
ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਕਾਰਵਾਈ ਕਰਕੇ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਜ਼ਿਨ੍ਹਾਂ ਦੇ ਕਬਜੇ ਵਿਚੋਂ ਇਕ ਦੇਸੀ ਪਿਸਤੌਲ , ਤਿੰਨ ਜਿੰਦਾ ਕਾਰਤੂਸ ਅਤੇ ਇਕ ਮੋਟਰ ਸਾਈਕਲ ਬਰਾਮਦ ਕੀਤਾ ਹੈ।
ਅਜੀਤ ਡੈਸਕ
28-10-2026