30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਇਲੈਕਟ੍ਰੀਕਲ ਟਰੇਡਰਜ਼ ਐਸੋਸੀਏਸ਼ਨ ਅੰਮ੍ਰਿਤਸਰ ਦੇ ਅਮਨ 11ਵੀਂ ਵਾਰ ਕਾਨੂੰਨੀ ਸਲਾਹਕਾਰ ਨਿਯੁਕਤ

ਅੰਮ੍ਰਿਤਸਰ, 29 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਇਲੈਕਟ੍ਰੀਕਲ ਟਰੇਡਰਜ਼ ਐਸੋਸੀਏਸ਼ਨ ਅੰਮ੍ਰਿਤਸਰ ਵਲੋਂ ਐਡਵੋਕੇਟ ਅਮਨ ਪਰਾਸ਼ਰ ਨੂੰ 11ਵੀਂ ਵਾਰ ਕਾਨੂੰਨੀ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਜ ਭਸੀਨ, ਅਸ਼ਵਨੀ ਸ਼ਰਮਾ ਪਿੰਕੀ ਸਮੇਤ ਹੋਰਨਾਂ ਮੈਂਬਰਾਂ ਨੇ ਐਡਵੋਕੇਟ ਅਮਨ ਪਰਾਸ਼ਰ ਨੂੰ ਐਸੋਸੀਏਸ਼ਨ ਦੇ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰਖਦਿਆਂ ਸਨਮਾਨਿਤ ਵੀ ਕੀਤਾ ਗਿਆ।

ਅਜੀਤ ਡੈਸਕ 30-10-2026
ਅੰਮ੍ਰਿਤਸਰ, 29 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਇਲੈਕਟ੍ਰੀਕਲ ਟਰੇਡਰਜ਼ ਐਸੋਸੀਏਸ਼ਨ ਅੰਮ੍ਰਿਤਸਰ ਵਲੋਂ ਐਡਵੋਕੇਟ ਅਮਨ ਪਰਾਸ਼ਰ ਨੂੰ 11ਵੀਂ ਵਾਰ ਕਾਨੂੰਨੀ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਜ ਭਸੀਨ, ਅਸ਼ਵਨੀ ਸ਼ਰਮਾ ਪਿੰਕੀ ਸਮੇਤ ਹੋਰਨਾਂ ਮੈਂਬਰਾਂ ਨੇ ਐਡਵੋਕੇਟ ਅਮਨ ਪਰਾਸ਼ਰ ਨੂੰ ਐਸੋਸੀਏਸ਼ਨ ਦੇ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰਖਦਿਆਂ ਸਨਮਾਨਿਤ ਵੀ ਕੀਤਾ ਗਿਆ। ਐਡਵੋਕੇਟ ਅਮਨ ਪਰਾਸ਼ਰ ਨੇ ਕਿਹਾ ਕਿ ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਮੁੜ੍ਹ ਤੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਵਿਰਸਾ ਵਿਹਾਰ ’ਚ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ ਭਲਕੇ ਅਗਲੀ ਖ਼ਬਰ ਨਵਾਂ ਟੈਕਸ ਭਰਨ ਵਾਲਿਆਂ ਦੀ ਪੋਰਟਲ ’ਤੇ ਨਹੀਂ ਹੋ ਰਹੀ ‘ਐਂਟਰੀ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।