ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ- ਵਿਧਾਇਕ ਦਲਬੀਰ ਸਿੰਘ ਟੌਂਗ
ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ ਮਰੀਜ਼ 6. 5 ਕਰੋੜ ਤੋਂ ਵੱਧ ਵਾਰ ਮੁਫ਼ਤ ਦਵਾਈਆਂ ਅਤੇ ਜਾਂਚ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ ।
ਪਿੰਡ ਕੰਮੋਕੇ (ਬੁਤਾਲਾ) ਵਿਖੇ ਆਮ ਆਦਮੀ ਪਾਰਟੀ ਦੇ ਸਾਥੀਆਂ ਨਾਲ ਬੈਠਕ ਕਰਨ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ । ਨਾਲ ਹਨ ਤੇਜਵੰਤ ਸਿੰਘ ਬੱਲ, ਸਰਪੰਚ ਕਰਮਜੀਤ ਸਿੰਘ ਫੇਰੂਮਾਨ ਅਤੇ ਹੋਰ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
02-11-2026