ਜਨਮ ਤੋਂ 5 ਸਾਲ ਤੱਕ ਦੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਜਰੂਰੀਂ ਡਾ. ਸੁਪ੍ਰਿਯਾ ਰੰਧਾਵਾ
ਮਾਨਾਂਵਾਲਾ, 5 ਨਵੰਬਰ (ਗੁਰਦੀਪ ਸਿੰਘ ਨਾਗੀ)-ਜਨਮ ਤੋਂ ਲੈ ਕੇ 5 ਸਾਲ ਦੇ ਬੱਚਿਆਂ ਲਈ ਟੀਕਾਕਰਨ ਬਹੁਤ ਜਰੂਰੀ ਹੈ, ਜਿਸ ਨਾਲ ਬੱਚਿਆਂ ਨੂੰ ਕਈ ਲਾ-ਇਲਾਜ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਇਹ ਜਾਣਕਾਰੀ ਬੱਚਿਆਂ ਦੇ ਮਾਹਰ ਡਾਕਟਰ ਸੁਪ੍ਰਿਯਾ ਰੰਧਾਵਾ ਨੇ ਗੁਰਸ਼ੇਰ ਹਸਪਤਾਲ ਨਜਦੀਕ ਬ੍ਰੈਸਟਪ੍ਰਾਈਜ ਮਾਨਾਂਵਾਲਾ (ਅੰਮ੍ਰਿਤਸਰ) ਵਿਖੇ ਗੱਲਬਾਤ ਦੌਰਾਨ ਦਿੱਤੀ।
ਜਾਣਕਾਰੀ ਦਿੰਦੇ ਹੋਏ ਡਾ. ਸੁਪ੍ਰਿਯਾ ਰੰਧਾਵਾ
06-11-2026