10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕੁਦਰਤ ਦਾ ਕਹਿਰ: ਚਾਰ ਦਿਨਾਂ ਦੇ ਵਕਫ਼ੇ ਵਿਚ ਦੋ ਸਕੇ ਭਰਾਵਾਂ ਦੀ ਮੌਤ

ਟਾਂਗਰਾ, 9 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਅੱਡਾ ਟਾਂਗਰਾ ਦੇ ਸਰਪੰਚ ਗੁਰਦੇਵ ਸਿੰਘ ਦੇਬੀ ਦੇ ਵੱਡੇ ਭਰਾ ਅਤੇ ਸਾਬਕਾ ਸਰਪੰਚ ਤਰਸੇਮ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਬੀਤੀ 4 ਨਵੰਬਰ ਨੂੰ ਸਰਪੰਚ ਗੁਰਦੇਵ ਸਿੰਘ ਦੇਬੀ ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦੇ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ।

ਅਜੀਤ ਡੈਸਕ 10-11-2026
ਟਾਂਗਰਾ, 9 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਅੱਡਾ ਟਾਂਗਰਾ ਦੇ ਸਰਪੰਚ ਗੁਰਦੇਵ ਸਿੰਘ ਦੇਬੀ ਦੇ ਵੱਡੇ ਭਰਾ ਅਤੇ ਸਾਬਕਾ ਸਰਪੰਚ ਤਰਸੇਮ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਬੀਤੀ 4 ਨਵੰਬਰ ਨੂੰ ਸਰਪੰਚ ਗੁਰਦੇਵ ਸਿੰਘ ਦੇਬੀ ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦੇ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ। ਇਸ ਦੁਖਦਾਈ ਮੌਕੇ ਪਰਿਵਾਰ ਉੱਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਅਚਾਨਕ ਤਰਸੇਮ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਹਸਪਤਾਲ ਲੈ ਕੇ ਜਾ ਰਹੇ ਸਨ ਕਿ ਰਸਤੇ ਵਿਚ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ। ਕੁਝ ਹੀ ਦਿਨਾਂ ਦੇ ਅੰਦਰ ਦੋ ਸਕੇ ਭਰਾਵਾਂ ਦੀ ਮੌਤ ਕਾਰਨ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਪਿਛਲੀ ਖ਼ਬਰ ਪਾਕਿ ਪ੍ਰਧਾਨ ਮੰਤਰੀ ਸ਼ਰੀਫ਼ ਅਤੇ ਮੁੱਖ ਮੰਤਰੀ ਮਰੀਅਮ ਨਵਾਜ਼ ਵਲੋਂ ਹਿੰਦੂ ਭਾਈਚਾਰੇ ਨੂੰ ਦੀਵਾਲੀ ਦੀਆਂ ਮੁਬਾਰਕਾਂ ਅਗਲੀ ਖ਼ਬਰ ਜਹਾਜ਼ਗੜ੍ਹ ਵਿਖੇ ਕਬਾੜ ਨੂੰ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।