11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਡਾ. ਰੀਨਾ ਤਲਵਾੜ ਨੂੰ ‘ਮੋਸਟ ਇਨਫਲੂਐਂਸ਼ੀਅਲ ਵੂਮੈਨ ਐਵਾਰਡ-2026’ ਨਾਲ ਕੀਤਾ ਸਨਮਾਨਿਤ

ਅੰਮ੍ਰਿਤਸਰ, 11 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੂੰ ਸਵਦੇਸ਼ੀ ਦੀਵਾਲੀ ਮੇਲਾ-2026 ਦੌਰਾਨ ‘ਮੋਸਟ ਇਨਫਲੂਐਂਸ਼ੀਅਲ ਵੂਮੈਨ ਐਵਾਰਡ-2026’ ਨਾਲ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 12-11-2026
ਅੰਮ੍ਰਿਤਸਰ, 11 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੂੰ ਸਵਦੇਸ਼ੀ ਦੀਵਾਲੀ ਮੇਲਾ-2026 ਦੌਰਾਨ ‘ਮੋਸਟ ਇਨਫਲੂਐਂਸ਼ੀਅਲ ਵੂਮੈਨ ਐਵਾਰਡ-2026’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਵਦੇਸ਼ੀ ਜਾਗਰਣ ਮੰਚ ਪੰਜਾਬ ਅਤੇ ਅਨੋਖੀ ਵੈਲਫੇਅਰ ਸੁਸਾਇਟੀ ਵਲੋਂ ਉਨ੍ਹਾਂ ਨੂੰ ਸਮਾਜ ਪ੍ਰਤੀ ਸ਼ਲਾਘਾਯੋਗ ਯੋਗਦਾਨ, ਪ੍ਰੇਰਨਾਦਾਇਕ ਅਗਵਾਈ ਅਤੇ ਸਮਾਜ ਦੇ ਸਸ਼ਕਤੀਕਰਨ ’ਚ ਅਹਿਮ ਭੂਮਿਕਾ ਨਿਭਾਉਣ ਲਈ ਪ੍ਰਦਾਨ ਕੀਤਾ ਗਿਆ। ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ, ਡਾਇਰੈਕਟਰ ਚਮਨ ਲਾਲ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਪ੍ਰਿੰ. ਡਾ. ਰੀਨਾ ਤਲਵਾੜ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਭਾਜਪਾ ਵਲੋਂ ਚੋਣ ਲੜਨ ਵਾਲਿਆਂ ਦੀ ਲੱਗੀ ਦੌੜ ਅਗਲੀ ਖ਼ਬਰ ਕਾਨੂੰਨ ਵਿਵਸਥਾ ਤਹਿਤ ਗੁਰੂ ਨਗਰੀ ’ਚ ਸੀ.ਆਰ.ਪੀ.ਐਫ. ਦੀਆਂ 3 ਕੰਪਨੀਆਂ ਦੇਰ ਸ਼ਾਮ ਕੀਤੀਆਂ ਤਾਇਨਾਤ * ਪੁਲਿਸ ਕਮਿਸ਼ਨਰ ਵਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।