ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ।। ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ।। ਪਾਠ ਦਾ ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸ਼ਮਸ਼ੇਰ ਸਿੰਘ (91) ਵਾਸੀ ਕੱਕੜ ਜੋ ਬੀਤੇਂ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਾਏ ਸਹਿਜ ਪਾਠ ਜੀ ਦੇ ਭੋਗ ਤੇ ਅੰਤਿਮ ਅਰਦਾਸ ਮਿਤੀ 16 ਨਵੰਬਰ 2026, ਦਿਨ ਸੋਮਵਾਰ ਨੂੰ ਗੁਰਦੁਆਰਾ ਅਰਾਮ ਟਾਹਲੀ ਸਾਹਿਬ, ਪਿੰਡ ਕੱਕੜ (ਤਹਿਸੀਲ ਲੋਪੋਕੇ,ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਹੋਵੇਗੀ।
ਅਜੀਤ ਡੈਸਕ
15-11-2026