20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਯਾਦਗਾਰੀ ਹੋ ਨਿੱਬੜਿਆ ਗ੍ਰੀਨਵੁੱਡ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ

ਵੇਰਕਾ, 19 ਨਵੰਬਰ (ਲਖਵਿੰਦਰ ਸਿੰਘ)-ਗ੍ਰੀਨਵੁੱਡ ਪਬਲਿਕ ਸਕੂਲ ਵੇਰਕਾ ਵਿਖੇ ਸਾਲਾਨਾ ਸਮਾਗਮ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਹਰਮਨਪ੍ਰੀਤ ਸਿੰਘ ਵੇਰਕਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 20-11-2026
ਵੇਰਕਾ, 19 ਨਵੰਬਰ (ਲਖਵਿੰਦਰ ਸਿੰਘ)-ਗ੍ਰੀਨਵੁੱਡ ਪਬਲਿਕ ਸਕੂਲ ਵੇਰਕਾ ਵਿਖੇ ਸਾਲਾਨਾ ਸਮਾਗਮ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਹਰਮਨਪ੍ਰੀਤ ਸਿੰਘ ਵੇਰਕਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਇਸ ਮੌਕੇ ਸੰਬੋਧਨ ਕਰਦਿਆਂ ਹਰਮਨਪ੍ਰੀਤ ਸਿੰਘ ਵੇਰਕਾ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਅੰਤ ਵਿਚ ਉਨ੍ਹਾਂ ਇਸ ਸਫ਼ਲ ਸਮਾਗਮ ਦੇ ਆਯੋਜਨ ਲਈ ਸਕੂਲ ਦੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਦਿੱਤੇ ਗਏ ਸਨਮਾਨ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੰਗਰੂਰ ’ਚ ਨਸ਼ਾ ਵਿਰੋਧੀ ਕਾਰਕੁੰਨ ’ਤੇ ਜਾਨਲੇਵਾ ਹਮਲਾ ਅਤੇ ਕੈਬਨਿਟ ਮੰਤਰੀ ’ਤੇ ਲੱਗੇ ਦੋਸ਼ਾਂ ਨੇ ਸਰਕਾਰ ਦੀ ਮੁਹਿੰਮ ਦਾ... ਅਗਲੀ ਖ਼ਬਰ ਸੀਨੀਅਰ ਮਹਿਲਾ ਅਕਾਲੀ ਆਗੂ ਡਾ. ਜਸਵਿੰਦਰ ਕੌਰ ਸੋਹਲ ਭਾਜਪਾ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।