ਨਿਰੰਕਾਰੀ ਕਾਲੋਨੀ ਵਿਖੇ ਵਿਸ਼ਾਲ ਖੂਨਦਾਨ ਕੈਂਪ
ਅੰਮ੍ਰਿਤਸਰ, 22 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ (ਸੰਤ ਨਿਰੰਕਾਰੀ ਮਿਸ਼ਨ) ਵਲੋਂ ਅੱਜ ਸੰਤ ਨਿਰੰਕਾਰੀ ਸਤਿਸੰਗ ਭਵਨ ਨਿਰੰਕਾਰੀ ਕਾਲੋਨੀ ਅੰਮ੍ਰਿਤਸਰ ਵਿਖੇ ਇਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਰਸਮੀ ਉਦਘਾਟਨ ਅੰਮ੍ਰਿਤਸਰ ਜ਼ੋਨ ਦੇ ਜ਼ੋਨਲ ਇੰਚਾਰਜ ਰਾਕੇਸ਼ ਸੇਠੀ ਵਲੋਂ ਕੀਤਾ ਗਿਆ।
ਖ਼ੂਨਦਾਨ ਕੈਂਪ ਦੌਰਾਨ ਖ਼ੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਜ਼ੋਨਲ ਇੰਚਾਰਜ ਰਾਕੇਸ਼ ਸੇਠੀ ਤੇ ਹੋਰ। ਤਸਵੀਰ : ਹਰਜੀਤ ਸਿੰਘ
23-11-2026