26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖੇਡ ਪ੍ਰੋਮੋਟਰ ਲਾਲੀ ਔਲਖ ਲਾਈਫ ਟਾਈਮ ਅਚਵੀਮੈਂਟ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਅਤੇ ਡਾ. ਸੁਖਦੇਵ ਸਿੰਘ ਸਾਬਕਾ ਖੇਡ ਮੁੱਖੀ ਅਤੇ ਡਾਇਰੈਕਟਰ ਸਪੋਰਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੱਜ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਮਾਸਟਰਜ਼ ਐਥਲੈਟਿਕਸ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਅਤੇ ਇੰਡੀਆ ਦੇ ਵਾਈਸ ਪ੍ਰਧਾਨ ਕਾਬਲ ਸਿੰਘ ਲਾਲੀ ਔਲਖ ਪ੍ਰਸਿੱਧ ਖੇਡ ਪ੍ਰੋਮੋਟਰ ਨੂੰ ਖੇਡਾਂ ਦੇ ਖੇਤਰ ਵਿਚ ਪਾਏ ਗਏ ਵੱਡਮੁੱਲੇ ਯੋਗਦਾਨ ਲਈ ਲਾਈਫ ਟਾਈਮ ਅਚੀਵਮੈਂਟ ਐਵਾਰਡ-2026 ਨਾਲ ਸਨਮਾਨਿਤ ਕੀਤਾ।

ਮਾਸਟਰਜ਼ ਐਥਲੈਟਿਕਸ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਕਾਬਲ ਸਿੰਘ ਲਾਲੀ ਔਲਖ ਨੂੰ ਸਨਮਾਨਿਤ ਕਰਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਤੇ ਡਾ. ਸੁਖਦੇਵ ਸਿੰਘ। ਤਸਵੀਰ : ਨਿਰਮਲ ਸਟੂਡੀਓ 27-11-2026
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਅਤੇ ਡਾ. ਸੁਖਦੇਵ ਸਿੰਘ ਸਾਬਕਾ ਖੇਡ ਮੁੱਖੀ ਅਤੇ ਡਾਇਰੈਕਟਰ ਸਪੋਰਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੱਜ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਮਾਸਟਰਜ਼ ਐਥਲੈਟਿਕਸ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਅਤੇ ਇੰਡੀਆ ਦੇ ਵਾਈਸ ਪ੍ਰਧਾਨ ਕਾਬਲ ਸਿੰਘ ਲਾਲੀ ਔਲਖ ਪ੍ਰਸਿੱਧ ਖੇਡ ਪ੍ਰੋਮੋਟਰ ਨੂੰ ਖੇਡਾਂ ਦੇ ਖੇਤਰ ਵਿਚ ਪਾਏ ਗਏ ਵੱਡਮੁੱਲੇ ਯੋਗਦਾਨ ਲਈ ਲਾਈਫ ਟਾਈਮ ਅਚੀਵਮੈਂਟ ਐਵਾਰਡ-2026 ਨਾਲ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਲਾਲੀ ਔਲਖ ਦੇ ਖੇਡਾਂ ਪ੍ਰਤੀ ਜਜ਼ਬੇ, ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਅਤੇ ਖੇਡ ਖੇਤਰ ਵਿਚ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਕਾਬਲ ਸਿੰਘ ਲਾਲੀ ਔਲਖ ਨੇ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੈਂਟਰਲ ਖ਼ਾਲਸਾ ਯਤੀਮਖਾਨਾ ਵਲੋਂ ਭਾਰਤੀ ਸੈਨਾ ਦੇ ਸਹਿਯੋਗ ਨਾਲ ਲਗਾਏ ਕੈਂਪ ਦੌਰਾਨ 150 ਬੱਚਿਆਂ ਦੀ ਸਿਹਤ ਦੀ ਕੀਤੀ ਜਾਂਚ ਅਗਲੀ ਖ਼ਬਰ ਸੰਵਿਧਾਨ ਦਿਵਸ ਮੌਕੇ ਰੈਲੀ ’ਚ ਹਲਕਾ ਅਟਾਰੀ ਤੋਂ ਡਾ: ਲਖਬੀਰ ਸਿੰਘ ਰੰਧਾਵਾ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।