26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੇਰ-ਏ-ਪੰਜਾਬ ਲਾਲਾ ਲਾਜਪਤ ਰਾਏ ਦੇ ਸਨਮਾਨ ਵਿਚ ਕਰਵਾਏ ਗਏ ਅੰਤਰ-ਸਕੂਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਆਂਚਲ ਮਹਾਜਨ ਨੇ ਦੱਸਿਆ ਕਿ ਸਵਾਲ-ਜਵਾਬ ਮੁਕਾਬਲੇ ਵਿਚ ਸਕੂਲ ਵਲੋਂ ਕੁਨਾਲ ਪ੍ਰਸਾਦ, ਯਸ਼ ਖੈਰਨਾਰ ਅਤੇ ਸ਼ਿਵਮ ਨੇ ਭਾਗ ਲਿਆ।

ਅਜੀਤ ਡੈਸਕ 27-11-2026
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੇਰ-ਏ-ਪੰਜਾਬ ਲਾਲਾ ਲਾਜਪਤ ਰਾਏ ਦੇ ਸਨਮਾਨ ਵਿਚ ਕਰਵਾਏ ਗਏ ਅੰਤਰ-ਸਕੂਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਆਂਚਲ ਮਹਾਜਨ ਨੇ ਦੱਸਿਆ ਕਿ ਸਵਾਲ-ਜਵਾਬ ਮੁਕਾਬਲੇ ਵਿਚ ਸਕੂਲ ਵਲੋਂ ਕੁਨਾਲ ਪ੍ਰਸਾਦ, ਯਸ਼ ਖੈਰਨਾਰ ਅਤੇ ਸ਼ਿਵਮ ਨੇ ਭਾਗ ਲਿਆ। ਤਿੰਨਾਂ ਵਿਦਿਆਰਥੀਆਂ ਨੇ ਆਪਣੇ ਗਿਆਨ, ਆਤਮ-ਵਿਸ਼ਵਾਸ, ਸੂਝ-ਬੂਝ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਦੀ ਪ੍ਰਿੰ: ਆਂਚਲ ਮਹਾਜਨ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਬਾਦਲ ਦਲ ਦੀ ਭਾਜਪਾ ਨਾਲ ਮੁੜ ਨੇੜਤਾ ਪੰਜਾਬ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ- ਯੁਗਰਾਜ ਸਿੰਘ ਰੰਧਾਵਾ ਅਗਲੀ ਖ਼ਬਰ ਸੁਲਤਾਨਵਿੰਡ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।