26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਬਾਦਲ ਦਲ ਦੀ ਭਾਜਪਾ ਨਾਲ ਮੁੜ ਨੇੜਤਾ ਪੰਜਾਬ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ- ਯੁਗਰਾਜ ਸਿੰਘ ਰੰਧਾਵਾ

ਵੇਰਕਾ, 26 ਨਵੰਬਰ (ਲਖਵਿੰਦਰ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਅੰਮ੍ਰਿਤਸਰ ਦਿਹਾਤੀ ਤੋਂ ਯੂਥ ਪ੍ਰਧਾਨ ਯੁਗਰਾਜ ਸਿੰਘ ਰੰਧਾਵਾ ਨੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਕਿਹਾ ਹੈ ਕਿ ਬਾਦਲ ਦਲ ਵਲੋਂ ਇਕ ਵਾਰ ਫਿਰ ਭਾਜਪਾ ਨਾਲ ਸਾਂਝ ਪਾਉਣਾ ਪੰਜਾਬ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਚੁੱਕਿਆ ਗਿਆ ਕਦਮ ਹੈ। ਰੰਧਾਵਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ ਅਤੇ ਅਨੇਕਾਂ ਪਰਿਵਾਰਾਂ ਨੇ ਆਪਣੇ ਪਿਆਰਿਆਂ ਨੂੰ ਖੋਹਿਆ ਹੈ।

ਯੁਗਰਾਜ ਸਿੰਘ ਰੰਧਾਵਾ 27-11-2026
ਵੇਰਕਾ, 26 ਨਵੰਬਰ (ਲਖਵਿੰਦਰ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਅੰਮ੍ਰਿਤਸਰ ਦਿਹਾਤੀ ਤੋਂ ਯੂਥ ਪ੍ਰਧਾਨ ਯੁਗਰਾਜ ਸਿੰਘ ਰੰਧਾਵਾ ਨੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਕਿਹਾ ਹੈ ਕਿ ਬਾਦਲ ਦਲ ਵਲੋਂ ਇਕ ਵਾਰ ਫਿਰ ਭਾਜਪਾ ਨਾਲ ਸਾਂਝ ਪਾਉਣਾ ਪੰਜਾਬ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਚੁੱਕਿਆ ਗਿਆ ਕਦਮ ਹੈ। ਰੰਧਾਵਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ ਅਤੇ ਅਨੇਕਾਂ ਪਰਿਵਾਰਾਂ ਨੇ ਆਪਣੇ ਪਿਆਰਿਆਂ ਨੂੰ ਖੋਹਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਸਿਆਸੀ ਫ਼ੈਸਲਿਆਂ ਨੂੰ ਧਿਆਨ ਨਾਲ ਦੇਖ ਰਹੇ ਹਨ ਅਤੇ ਸਮਾਂ ਆਉਣ ’ਤੇ ਆਪਣਾ ਫ਼ੈਸਲਾ ਜ਼ਰੂਰ ਦੇਣਗੇ ।
ਪਿਛਲੀ ਖ਼ਬਰ ਰਾਜਾਸਾਂਸੀ ਤੋਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਥਾ ਰਵਾਨਾ ਅਗਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।