02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਹਲਕੇ ਦੀ ਸੰਗਤ ਵਲੋਂ ਮਿਲ ਰਿਹਾ ਪਿਆਰ ਸਾਡੀ ਅਸਲੀ ਤਾਕਤ-ਪ੍ਰੋ. ਹਰਪ੍ਰੀਤ ਕੋਟ

ਫਤਿਆਬਾਦ, 1 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸਭ ਤੋਂ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਮੀਡੀਆ, ਬੁਲਾਰਾ ਪੰਜਾਬ ਪ੍ਰੋ. ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਲਗਾਤਾਰ ਹਲਕੇ ਵਿਚ ਲੋਕਾਂ ਦੇ ਸੁੱਖ-ਦੁੱਖ ਵਿਚ ਹਾਜ਼ਰ ਹੋ ਰਹੇ ਹਨ।

ਅਜੀਤ ਡੈਸਕ 02-09-2026
ਫਤਿਆਬਾਦ, 1 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸਭ ਤੋਂ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਮੀਡੀਆ, ਬੁਲਾਰਾ ਪੰਜਾਬ ਪ੍ਰੋ. ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਲਗਾਤਾਰ ਹਲਕੇ ਵਿਚ ਲੋਕਾਂ ਦੇ ਸੁੱਖ-ਦੁੱਖ ਵਿਚ ਹਾਜ਼ਰ ਹੋ ਰਹੇ ਹਨ। ਪਾਰਟੀ ਦੇ ਪੁਰਾਣੇ ਸਾਥੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ । ਪ੍ਰੋ. ਹਰਪ੍ਰੀਤ ਸਿੰਘ ਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਮਕਸਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੁਆਰਾ ਕੀਤੇ ਹੋਏ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਪੰਜਾਬ ਸਰਕਾਰ ਨੇ ਦੋ ਲੋਕ ਭਲਾਈ ਦੇ ਕੰਮ ਕਰਵਾਏ ਹਨ ਜਦੋਂ ਅਸੀਂ ਲੋਕਾਂ ਵਿਚ ਜਾਂਦੇ ਹਾਂ ਤਾਂ ਹਲਕੇ ਦੇ ਲੋਕ ਆਪ ਮੁਹਾਰੇ ਕਹਿੰਦੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੁਬਾਰਾ ਫਿਰ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਲਗਾਤਾਰ ਮੀਟਿੰਗਾਂ ਵਿਚ ਮਿਲ ਰਿਹਾ ਭਰਵਾਂ ਹੁੰਗਾਰਾ ਦੱਸਦਾ ਹੈ ਕਿ ਹਲਕਾ ਖਡੂਰ ਸਾਹਿਬ ਦੇ ਲੋਕ ਚੰਗੇ ਉਮੀਦਵਾਰ ਦੀ ਉਡੀਕ ਕਰ ਰਹੇ ਹਨ ।
ਪਿਛਲੀ ਖ਼ਬਰ ਪਾਵਰਕਾਮ ਅਤੇ ਟਰਾਂਸਕੋ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਝਬਾਲ ਵਿਖੇ ਮੀਟਿੰਗ ਅਗਲੀ ਖ਼ਬਰ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦਾ ਬਾਸਕਿਟਬਾਲ ਵਿਚ ਦੂਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।