03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰਨਾਮ ਸਿੰਘ ਦਾਊਦ ਦਾ ਵਿਛੋੜਾ ਅਤਿ ਦੁਖਦਾਈ – ਨੌਸ਼ਹਿਰਾ ਪੰਨੂਆਂ

ਤਰਨ ਤਾਰਨ, 2 ਸਤੰਬਰ (ਇਕਬਾਲ ਸਿੰਘ ਸੋਢੀ)–ਸੀ. ਪੀ.

ਅਜੀਤ ਡੈਸਕ 03-09-2026
ਤਰਨ ਤਾਰਨ, 2 ਸਤੰਬਰ (ਇਕਬਾਲ ਸਿੰਘ ਸੋਢੀ)–ਸੀ.ਪੀ.ਆਈ.ਐੱਮ.ਐੱਲ. ਲਿਬਰੇਸਨ ਦੇ ਕਰਜਕਾਰੀ ਜ਼ਿਲ੍ਹਾ ਸਕੱਤਰ ਦਲਵਿੰਦਰ ਸਿੰਘ ਨੌਸਹਿਰਾ ਪੰਨੂਆਂ ਨੇ ਇਕ ਮੀਟਿੰਗ ਵਿਚ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਸਕੱਤਰ ਗੁਰਨਾਮ ਸਿੰਘ ਦਾਊਦ ਦੇ ਇਕ ਐਕਸੀਡੈਂਟ ਦੌਰਾਨ ਹੋਏ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਦਾਊਦ ਦੇ ਤੁਰ ਜਾਣ ਨਾਲ ਮਜ਼ਦੂਰ ਜਮਾਤ ਨੂੰ ਵੱਡਾ ਘਾਟਾ ਪਿਆ ਹੈ। ਮੀਟਿੰਗ ਵਿਚ ਬਲਜਿੰਦਰ ਸਿੰਘ ਸੇਖਚੱਕ, ਬਲਵਿੰਦਰ ਸਿੰਘ ਗੋਹਲਵੜ, ਸਵਿੰਦਰ ਸਿੰਘ ਅਲਾਦੀਨਪੁਰ, ਚਰਨਜੀਤ ਸਿੰਘ ਲਾਲਪੁਰਾ, ਤਰਸੇਮ ਸਿੰਘ ਢੋਟੀਆਂ, ਹਰਦੇਵ ਸਿੰਘ ਖਹਿਰਾ, ਨਿੰਦਰ ਸਿੰਘ ਖਡੂਰ ਸਾਹਿਬ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਰਨ ਤਾਰਨ ਦੀਆਂ ਸੱਤ ਗਊਸ਼ਾਲਾਵਾਂ ਸਮੇਤ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼-ਕੀਮਤੀ ਭਗਤ ਅਗਲੀ ਖ਼ਬਰ ਸਾਥੀ ਗੁਰਨਾਮ ਸਿੰਘ ਦਾਊਦ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।