09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

13 ਦੀ ਰੈਲੀ ਦੀ ਇਕੱਤਰਤਾ ਵਿਰੋਧੀਆਂ ਦੀ ਨੀਂਦ ਹਰਾਮ ਕਰ ਦੇਵੇਗੀ– ਭਿੰਦਾ, ਮੇਘ ਸਿੰਘ

ਫਤਿਆਬਾਦ, 8 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਰੱਖੀ ਗਈ 13 ਸਤੰਬਰ ਨੂੰ ਵਿਸ਼ਾਲ ਰੈਲੀ ਜਿਸਦੀ ਇਕੱਤਰਤਾ ਵਿਰੋਧੀਆਂ ਦੇ ਹਲਕ ਸੁਕਾ ਦੇਵੇਗੀ ਅਤੇ ਵਿਰੋਧੀਆਂ ਦੀ ਨੀਂਦ ਹਰਾਮ ਕਰ ਦੇਵੇਗੀ। ਇਸ ਬਾਰੇ ਫਤਿਆਬਾਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੀ.

ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਫਤਿਆਬਾਦ ਅਤੇ ਜਥੇਦਾਰ ਮੇਘ ਸਿੰਘ 09-09-2026
ਫਤਿਆਬਾਦ, 8 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਰੱਖੀ ਗਈ 13 ਸਤੰਬਰ ਨੂੰ ਵਿਸ਼ਾਲ ਰੈਲੀ ਜਿਸਦੀ ਇਕੱਤਰਤਾ ਵਿਰੋਧੀਆਂ ਦੇ ਹਲਕ ਸੁਕਾ ਦੇਵੇਗੀ ਅਤੇ ਵਿਰੋਧੀਆਂ ਦੀ ਨੀਂਦ ਹਰਾਮ ਕਰ ਦੇਵੇਗੀ। ਇਸ ਬਾਰੇ ਫਤਿਆਬਾਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਅਤੇ ਫਤਿਆਬਾਦ ਦੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ ਫਤਿਆਬਾਦ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਜਥੇਦਾਰ ਮੇਘ ਸਿੰਘ ਨੇ ਕਿਹਾ ਕਿ ਅਸੀ ਜਿਨਾਂ ਪਿੰਡਾਂ ਦਾ ਦੌਰਾ ਕੀਤਾ ਹਲਕੇ ਦੇ ਪਿੰਡਾਂ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਜਿਸ ਸਦਕਾ ਸ਼੍ਰੋਮਣੀ ਅਕਾਲੀ ਦਲ ਦੀ ਇਹ ਰੈਲੀ ਇਤਿਹਾਸਕ ਹੋਵੇਗੀ।
ਪਿਛਲੀ ਖ਼ਬਰ ਸਿਹਤ ਸੇਵਾਵਾਂ ਨੂੰ ਸਮਰਪਿਤ ‘ਸਾਥ ਸੰਸਥਾ’ ਵਲੋਂ 15ਵਾਂ ਖੂਨਦਾਨ ਕੈਂਪ 10 ਨੂੰ ਅਗਲੀ ਖ਼ਬਰ ਗੋਇੰਦਵਾਲ ਸਾਹਿਬ ਦੇ ਸਾਲਾਨਾ ਜੋੜ ‘ਜੱਗ’ ਮੇਲੇ ਸੰਬੰਧੀ ਧਾਰਮਿਕ, ਰਾਜਨੀਤਕ, ਸਭਾ ਸੁਸਾਇਟੀਆਂ ਵਲੋਂ ਭਰਵੀਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।