ਸ੍ਰੀ ਜੀ.ਐਮ. ਆਰੀਆ ਗਰਲਜ਼ ਸਕੂਲ ਦੇ ਵਿਦਿਆਰਥੀ ਨੇ ਜ਼ੋਨਲ ਖੇਡ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਪੱਟੀ, 8 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ੍ਰੀ ਜੀ. ਐੱਮ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਜੋਨਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਸਕੂਲ ਦੇ ਵਿਦਿਆਰਥੀ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਸ੍ਰੀਮਤੀ ਅੰਜਨਾ ਅਤੇ ਹੋਰ। ਤਸਵੀਰ: ਕਾਲੇਕੇ
09-09-2026