13 ਨੂੰ ਪੰਜਾਬ ਬਚਾਓ ਰੈਲੀ ਵਿਚ ਸ਼ਾਮਿਲ ਹੋਣ ਲਈ ਅਕਾਲੀ ਵਰਕਰਾਂ ’ਚ ਉਤਸ਼ਾਹ
ਗੋਇੰਦਵਾਲ ਸਾਹਿਬ, 10 ਸਤੰਬਰ (ਸਕੱਤਰ ਸਿੰਘ ਅਟਵਾਲ)—ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ 13 ਸਤੰਬਰ ਨੂੰ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕਾ ਖਡੂਰ ਸਾਹਿਬ ਵਿਚ ਤਿਆਰੀਆਂ ਜ਼ੋਰਾਂ ’ਤੇ ਹਨ। ਰੈਲੀ ਵਿਚ ਸ਼ਾਮਿਲ ਹੋਣ ਲਈ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ।
ਸਰਪ੍ਰਸਤ ਬਾਬਾ ਇੰਦਰਜੀਤ ਸਿੰਘ ਖੱਖ, ਮੈਂਬਰ ਹਰਦੀਪ ਸਿੰਘ ਖੱਖ ਅਤੇ ਮਾਸਟਰ ਬਲਦੇਵ ਸਿੰਘ।
11-09-2026