16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮੁੱਖ ਮੰਤਰੀ ਵਲੋਂ ਗੁਲਜ਼ਾਰ ਸਿੰਘ ਦੀ ਮੌਤ ਨੂੰ ‘ਛੋਟੀ-ਮੋਟੀ ਘਟਨਾ’ ਦੱਸਣਾ ਸ਼ਰਮਨਾਕ : ਸੁਰਜੀਤ ਸਿੰਘ ਭੂਰਾ

ਖੇਮਕਰਨ, 15 ਸਤੰਬਰ (ਰਾਕੇਸ਼ ਬਿੱਲਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖੇਮਕਰਨ ਤੋਂ ਆਗੂ ਸੁਰਜੀਤ ਸਿੰਘ ਭੂਰਾ ਨੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਟਿੱਪਣੀ ਨੂੰ ਸ਼ਰਮਨਾਕ, ਮੰਦਭਾਗੀ ਅਤੇ ਬੇਹੱਦ ਅਫ਼ਸੋਸਨਾਕ ਕਰਾਰ ਦਿੰਦਿਆਂ ਪੰਜਾਬ ਸਰਕਾਰ ਤੋਂ ਤਿੱਖੀ ਜਵਾਬਤਲਬੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਪਰਿਵਾਰ ਦੇ ਜੀਅ ਦੀ ਮੌਤ ਨੂੰ ‘ਛੋਟੀ-ਮੋਟੀ ਘਟਨਾ’ ਆਖਣਾ ਬਹੁਤ ਗੰਭੀਰ ਮਾਮਲਾ ਹੈ ਅਤੇ ਮੁੱਖ ਮੰਤਰੀ ਦੇ ਅਹੁਦੇ ’ਤੇ ਬੈਠੇ ਵਿਅਕਤੀ ਤੋਂ ਅਜਿਹੀ ਟਿੱਪਣੀ ਦੀ ਉਮੀਦ ਨਹੀਂ ਕੀਤੀ ਜਾ ਸਕਦੀ।

ਅਜੀਤ ਡੈਸਕ 16-09-2026

ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ’ਚ ਪਹੁੰਚੀ ਸੰਗਤ ਦਾ ਕੁਲਦੀਪ ਸਿੰਘ ਲਾਹੌਰੀਆ ਤੇ ਬਾਬਾ ਇੰਦਰਜੀਤ ਸਿੰਘ ਖੱਖ ਵਲੋਂ ਧੰਨਵਾਦ ਅਗਲੀ ਖ਼ਬਰ ਸਾਬਕਾ ਵਿਧਾਇਕ ਭੁੱਲਰ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਚੰਡੀਗੜ੍ਹ ਧਰਨੇ ’ਚ ਸ਼ਾਮਿਲ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।