ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੀ ਵਿਸ਼ੇਸ਼ ਮੀਟਿੰਗ
ਤਰਨ ਤਾਰਨ, 15 ਸਤੰਬਰ (ਇਕਬਾਲ ਸਿੰਘ ਸੋਢੀ)–ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿਕੰਦਰ ਮੁਰਾਦਪੁਰਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਸਰਵਨ ਸਭਰਵਾਲ, ਪੰਜਾਬ ਵਾਈਸ ਪ੍ਰਧਾਨ ਤਰਲੋਕ ਸਹੋਤਾ ਪਹੁੰਚੇ।
ਅਜੀਤ ਡੈਸਕ
16-09-2026