27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ’ਤੇ

ਅਮਰਕੋਟ, 26 ਸਤੰਬਰ (ਭੱਟੀ)– ਬਨੇਗਾ ਪ੍ਰਾਪਤੀ ਮੁਹਿੰਮ ਵਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੋਗਾ ਵਿਖੇ ਕੀਤੇ ਜਾ ਰਹੇ ਬਨੇਗਾ ਵਲੰਟੀਅਰ ਸੰਮੇਲਨ ਅਤੇ ਮਾਰਚ ਦੀਆਂ ਤਿਆਰੀਆਂ ਪੂਰੇ ਪੰਜਾਬ ਵਿਚ ਇਨਕਲਾਬੀ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਜਿਸ ਵਿਚ ਹਜ਼ਾਰਾਂ ਨੌਜਵਾਨ ਅਤੇ ਵਿਦਿਆਰਥੀ ਸ਼ਾਮਲ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਬ ਭਾਰਤ ਨੌਜਵਾਨ ਸਭਾ ਦੇ ਤਰਨ ਤਰਨ ਜ਼ਿਲ੍ਹੇ ਦੇ ਪ੍ਰਧਾਨ ਡਾਕਟਰ ਰਸਾਲ ਸਿੰਘ ਤੇ ਸਕੱਤਰ ਵਿਸ਼ਾਲਦੀਪ ਸਿੰਘ ਵਲਟੋਹਾ ਨੇ ਨੌਜਵਾਨਾਂ ਤੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਅਜੀਤ ਡੈਸਕ 27-09-2026
ਅਮਰਕੋਟ, 26 ਸਤੰਬਰ (ਭੱਟੀ)– ਬਨੇਗਾ ਪ੍ਰਾਪਤੀ ਮੁਹਿੰਮ ਵਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੋਗਾ ਵਿਖੇ ਕੀਤੇ ਜਾ ਰਹੇ ਬਨੇਗਾ ਵਲੰਟੀਅਰ ਸੰਮੇਲਨ ਅਤੇ ਮਾਰਚ ਦੀਆਂ ਤਿਆਰੀਆਂ ਪੂਰੇ ਪੰਜਾਬ ਵਿਚ ਇਨਕਲਾਬੀ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਜਿਸ ਵਿਚ ਹਜ਼ਾਰਾਂ ਨੌਜਵਾਨ ਅਤੇ ਵਿਦਿਆਰਥੀ ਸ਼ਾਮਲ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਬ ਭਾਰਤ ਨੌਜਵਾਨ ਸਭਾ ਦੇ ਤਰਨ ਤਰਨ ਜ਼ਿਲ੍ਹੇ ਦੇ ਪ੍ਰਧਾਨ ਡਾਕਟਰ ਰਸਾਲ ਸਿੰਘ ਤੇ ਸਕੱਤਰ ਵਿਸ਼ਾਲਦੀਪ ਸਿੰਘ ਵਲਟੋਹਾ ਨੇ ਨੌਜਵਾਨਾਂ ਤੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਆਗੂਆਂ ਨੇ ਨੌਜਵਾਨਾਂ ਨੂੰ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੋਗਾ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ, ਗੁਰਲਾਲ ਸਿੰਘ ਵਲਟੋਹਾ, ਸੁਖਦੇਵ ਸਿੰਘ ਕਾਲਾ, ਹਰਜੀਤ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਵਦੀਪ ਸਿੰਘ ਨਵੀ ਗੱਗੋਬੂਹਾ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਅਗਲੀ ਖ਼ਬਰ ਕੈਨੇਡਾ ਵਲੋਂ ਅੰਗਦ ਸਿੰਘ ਢਿੱਲੋਂ ਨੂੰ ਯੂ.ਏ.ਈ. (ਦੁਬਈ) ’ਚ ਰਾਜਦੂਤ ਨਿਯੁਕਤ ਕਰਨਾ ਸਿੱਖ ਕੌਮ ਲਈ ਮਾਣ ਵਾਲੀ ਗੱਲ - ਪੀਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।