27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋ ਰੋਸ ਮਾਰਚ

ਭਿੱਖੀਵਿੰਡ, 26 ਸਤੰਬਰ (ਬੌਬੀ)–ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋ ਭਿੱਖੀਵਿੰਡ ਦੇ ਬਾਜ਼ਾਰਾਂ ਵਿਚ ਰੋਸਸ ਮਾਰਚ ਕਰਕੇ ਮੈਂਨ ਚੌਂਕ ਵਿਚ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ’ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਮੁੱਖ ਚੋਣ ਕਮਿਸ਼ਨ ਗਿਆਨੇਸ਼ਵਰ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈਕੇ ਕਿਹਾ ਕਿ ਜੰਤਰ ਮੰਤਰ ਨਵੀਂ ਦਿੱਲੀ ਵਿਖੇ ਸ਼ਾਂਤਮਈ ਮੁਜਾਹਰਾ ਕਰ ਰਹੇ ਸਿਵਲ ਸੁਸਾਇਟੀ ਦੇ ਮੈਂਬਰ ਅਤੇ ਸਾਥੀ ਦੀਪਾਂਕਰ ਭੱਠਾਚਾਰੀਆ , ਪਰਸ਼ੋਤਮ ਸ਼ਰਮਾ, ਨੇਹਾ ਬੋਰਾ ਸਮੇਤ ਹੋਰ ਨਾਮਵਰ ਖੱਬੇਪੱਖੀ ਆਗੂਆ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਅਜੀਤ ਡੈਸਕ 27-09-2026
ਭਿੱਖੀਵਿੰਡ, 26 ਸਤੰਬਰ (ਬੌਬੀ)–ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋ ਭਿੱਖੀਵਿੰਡ ਦੇ ਬਾਜ਼ਾਰਾਂ ਵਿਚ ਰੋਸਸ ਮਾਰਚ ਕਰਕੇ ਮੈਂਨ ਚੌਂਕ ਵਿਚ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ’ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਮੁੱਖ ਚੋਣ ਕਮਿਸ਼ਨ ਗਿਆਨੇਸ਼ਵਰ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈਕੇ ਕਿਹਾ ਕਿ ਜੰਤਰ ਮੰਤਰ ਨਵੀਂ ਦਿੱਲੀ ਵਿਖੇ ਸ਼ਾਂਤਮਈ ਮੁਜਾਹਰਾ ਕਰ ਰਹੇ ਸਿਵਲ ਸੁਸਾਇਟੀ ਦੇ ਮੈਂਬਰ ਅਤੇ ਸਾਥੀ ਦੀਪਾਂਕਰ ਭੱਠਾਚਾਰੀਆ , ਪਰਸ਼ੋਤਮ ਸ਼ਰਮਾ, ਨੇਹਾ ਬੋਰਾ ਸਮੇਤ ਹੋਰ ਨਾਮਵਰ ਖੱਬੇਪੱਖੀ ਆਗੂਆ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਨਾਜਾਇਜ਼ ਗ੍ਰਿਫਤਾਰੀਾਂ ਖ਼ਿਲਾਫ਼ ਦੇਸ਼ ਦੇ ਕਿਰਤੀ ਲੋਕਾਂ ਵਿਚ ਭਾਰੀ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਖੱਬੇਪੱਖੀ ਆਗੂਆ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ। ਇਸ ਮੌਕੇ ਤੇ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਚੁੰਗ, ਸਵਿੰਦਰ ਸਿੰਘ ਚੱਕ, ਜਸਵੰਤ ਸਿੰਘ ਭਿੱਖੀਵਿੰਡ, ਗੱਜਣ ਸਿੰਘ ਨਾਰਲਾ, ਨਿਰਵੇਲ ਸਿੰਘ ਚੱਕ, ਸਰਬਜੀਤ ਸਿੰਘ ਚੁੰਗ, ਕਸ਼ਮੀਰ ਸਿੰਘ ਭਿੱਖੀਵਿੰਡ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਏਸ਼ੀਆ ਰੋਇੰਗ ਕੱਪ ’ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਲਜੋਤ ਕੌਰ ਦਾ ਪਿੰਡ ਪਰਤਣ ’ਤੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 29 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।