02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਨੇ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)— ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਕਰਮ ਸਿੰਘ ਲਾਲਪੁਰਾ, ਜ਼ਿਲ੍ਹਾ ਜਨਰਲ ਸਕੱਤਰ ਡਾ. ਅਜਮੇਰ ਸਿੰਘ ਸਮੇਤ ਵਿਜੇ ਕੁਮਾਰ ਜੋਸ਼ੀ, ਵਿਜੇ ਕੁਮਾਰ ਪੁੰਜ, ਗੁਰਦੀਪ ਸਿੰਘ ਮਾਣੋਚਾਹਲ, ਮੰਗਲ ਸਿੰਘ ਨੌਸ਼ਹਿਰਾ ਪੰਨੂੰਆਂ, ਤਰਸੇਮ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੁਆਰਾ ਪੈਨਸ਼ਨਰ ਵੈਲਟਿਡੀ ਐਕਟ ਅਧੀਨ ਪ੍ਰੀ 2026 ਦੇ ਪੈਨਸ਼ਨਰਜ਼ ਨੂੰ ਅੱਠਵੇਂ ਤਨਖਾਹ ਕਮਿਸ਼ਨ ਦੀਆਂ ਸ਼ਰਤਾਂ ਤੱਥਾਂ ਲਾਭ ਤੋਂ ਬਾਹਰ ਕਰਨ ਦੇ ਵਿਰੋਧ ਵਿਚ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੀ ਕਾਲ ’ਤੇ ਵਧੀਕ ਡਿਪਟੀ ਕਮਿਸ਼ਨਰਜ਼ (ਜਨਰਲ) ਤਰਨ ਤਾਰਨ ਅਦਿੱਤਿਆ ਸ਼ਰਮਾ ਰਾਹੀਂ ਪ੍ਰਧਾਨ ਮੰਤਰੀ, ਭਾਰਤ ਸਰਕਾਰ ਦੇ ਨਾਂਅ ’ਤੇ ਮੈਮੋਰੰਡਮ ਸੌਂਪਿਆ ਗਿਆ।

ਅਜੀਤ ਡੈਸਕ 02-10-2026
ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)— ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਕਰਮ ਸਿੰਘ ਲਾਲਪੁਰਾ, ਜ਼ਿਲ੍ਹਾ ਜਨਰਲ ਸਕੱਤਰ ਡਾ. ਅਜਮੇਰ ਸਿੰਘ ਸਮੇਤ ਵਿਜੇ ਕੁਮਾਰ ਜੋਸ਼ੀ, ਵਿਜੇ ਕੁਮਾਰ ਪੁੰਜ, ਗੁਰਦੀਪ ਸਿੰਘ ਮਾਣੋਚਾਹਲ, ਮੰਗਲ ਸਿੰਘ ਨੌਸ਼ਹਿਰਾ ਪੰਨੂੰਆਂ, ਤਰਸੇਮ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੁਆਰਾ ਪੈਨਸ਼ਨਰ ਵੈਲਟਿਡੀ ਐਕਟ ਅਧੀਨ ਪ੍ਰੀ 2026 ਦੇ ਪੈਨਸ਼ਨਰਜ਼ ਨੂੰ ਅੱਠਵੇਂ ਤਨਖਾਹ ਕਮਿਸ਼ਨ ਦੀਆਂ ਸ਼ਰਤਾਂ ਤੱਥਾਂ ਲਾਭ ਤੋਂ ਬਾਹਰ ਕਰਨ ਦੇ ਵਿਰੋਧ ਵਿਚ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੀ ਕਾਲ ’ਤੇ ਵਧੀਕ ਡਿਪਟੀ ਕਮਿਸ਼ਨਰਜ਼ (ਜਨਰਲ) ਤਰਨ ਤਾਰਨ ਅਦਿੱਤਿਆ ਸ਼ਰਮਾ ਰਾਹੀਂ ਪ੍ਰਧਾਨ ਮੰਤਰੀ, ਭਾਰਤ ਸਰਕਾਰ ਦੇ ਨਾਂਅ ’ਤੇ ਮੈਮੋਰੰਡਮ ਸੌਂਪਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਲਾਲਪੁਰਾ ਨੇ ਕਿਹਾ ਕਿ ਸਰਕਾਰ ਪੈਨਸ਼ਨ ਵੈਲਡਿਟੀ ਐਕਟ ਵਾਪਸ ਲਵੇ ਅਤੇ 18 ਮਹੀਨੇ ਦਾ ਬਕਾਇਆ ਡੀ.ਏ, ਡੀ.ਆਰ ਜਾਰੀ ਕਰੇ।
ਪਿਛਲੀ ਖ਼ਬਰ ਵਾਤਾਵਰਨ ਅਤੇ ਹਵਾ ਪਾਣੀ ਦੀ ਸ਼ੁੱਧਤਾ ਲਈ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦਾ ਉਪਰਾਲਾ ਕਰਨ ਦੀ ਲੋੜ - ਕੁਲਦੀਪ ਸਿੰ... ਅਗਲੀ ਖ਼ਬਰ ਮੋਟਰਸਾਈਕਲਾਂ ਦੀ ਟੱਕਰ ’ਚ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।