03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਪੰਜਾਬ ਦੀ ਮੀਟਿੰਗ ਹੋਈ

ਸਠਿਆਲਾ, 2 ਅਕਤੂਬਰ (ਜਗੀਰ ਸਿੰਘ ਸਫਰੀ)- ਪਿੰਡ ਬੁਤਾਲਾ (ਰਾਜਪੁਰ) ਵਿਖੇ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਰਜਿ ਅੰਮ੍ਰਿਤਸਰ ਪੰਜਾਬ ਦੀ ਮੀਟਿੰਗ ਹੌਲਦਾਰ ਜਗਤਾਰ ਸਿੰਘ ਦੇ ਗ੍ਰਹਿ ਵਿਖੇ ਕੈਪਟਨ ਬਲਕਾਰ ਸਿੰਘ ਸੈਨਾ ਮੈਡਲ ਅਤੇ ਹੌਲਦਾਰ ਸੁਖਰਾਜ ਸਿੰਘ ਦੀ ਸਾਂਝੀ ਅਗਵਾਈ ਵਿਚ ਕੀਤੀ ਗਈ। ਇਸ ਮੌਕੇ ਜਥੇਬੰਦੀ ਆਗੂ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਨੇ ਸੰਬੋਧਨ ਕਰਦਿਆਂ ਗਰੀਬ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 03-10-2026
ਸਠਿਆਲਾ, 2 ਅਕਤੂਬਰ (ਜਗੀਰ ਸਿੰਘ ਸਫਰੀ)- ਪਿੰਡ ਬੁਤਾਲਾ (ਰਾਜਪੁਰ) ਵਿਖੇ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਰਜਿ ਅੰਮ੍ਰਿਤਸਰ ਪੰਜਾਬ ਦੀ ਮੀਟਿੰਗ ਹੌਲਦਾਰ ਜਗਤਾਰ ਸਿੰਘ ਦੇ ਗ੍ਰਹਿ ਵਿਖੇ ਕੈਪਟਨ ਬਲਕਾਰ ਸਿੰਘ ਸੈਨਾ ਮੈਡਲ ਅਤੇ ਹੌਲਦਾਰ ਸੁਖਰਾਜ ਸਿੰਘ ਦੀ ਸਾਂਝੀ ਅਗਵਾਈ ਵਿਚ ਕੀਤੀ ਗਈ। ਇਸ ਮੌਕੇ ਜਥੇਬੰਦੀ ਆਗੂ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਨੇ ਸੰਬੋਧਨ ਕਰਦਿਆਂ ਗਰੀਬ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ’ਤੇ ਕੈਪਟਨ ਬਲਕਾਰ ਸਿੰਘ ਨੇ ਕਿਹਾ ਜਦੋਂ ਤੱਕ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੀ ਕਮਾਂਡ ਇਕ ਇਮਾਨਦਾਰ ਸਾਬਕਾ ਸੈਨਿਕਾਂ ਦੇ ਹੱਥ ਨਹੀਂ ਆਉਂਦੀ ਉਦੋਂ ਤੱਕ ਨਾ ਹੀ ਹਲਕੇ ਵਿੱਚੋਂ ਨਸ਼ਾ ਖ਼ਤਮ ਹੋ ਸਕਦਾ ਹੈ ਅਤੇ ਨਾ ਹੀ ਰਿਸ਼ਵਤਖੋਰੀ ਨੂੰ ਨੱਥ ਪੈ ਸਕਦੀ ਹੈ। ਇਸ ਮੌਕੇ ’ਤੇ ਪ੍ਰਧਾਨ ਭਜਨ ਸਿੰਘ ਰਈਆ, ਕੈਪਟਨ ਜਸਮੇਲ ਸਿੰਘ ਜੋਧੇ, ਹੌਲਦਾਰ ਜਗਤਾਰ ਸਿੰਘ ਡੇਹਰੀਵਾਲ, ਹੌਲਦਾਰ ਸੁਖਵਿੰਦਰ ਸਿੰਘ ਬੁਤਾਲਾ, ਸੁਖਰਾਜ ਸਿੰਘ ਬੁਤਾਲਾ, ਹੌਲਦਾਰ ਮੇਜਰ ਸਿੰਘ, ਹੌਲਦਾਰ ਜਸਪਾਲ ਸਿੰਘ ਕੰਮੋਕੇ, ਹਰਜਿੰਦਰ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਹਰਜੋਤ ਸਿੰਘ, ਅਭੀਜੋਤ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਗੁਰਮੇਜ ਸਿੰਘ, ਜਤਿੰਦਰ ਸਿੰਘ ਵਲੋਂ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਨੂੰ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਚੋਣ ਮੈਦਾਨ ਵਿਚ ਨਿਤਰਨ ਦੀ ਅਪੀਲ ਕੀਤੀ ਅਤੇ ਹਰ ਪੱਖ ਤੋਂ ਮਦਦ ਕਰਨ ਦਾ ਐਲਾਨ ਕੀਤਾ ।
ਪਿਛਲੀ ਖ਼ਬਰ ਕਾਂਗਰਸ 2027 ’ਚ ਸਰਕਾਰ ਬਣਾ ਕੇ ਵਿਰੋਧੀਆਂ ਦੇ ਸਭ ਭਰਮ ਭੁਲੇਖੇ ਦੂਰ ਕਰੇਗੀ- ਡਾ. ਰੰਧਾਵਾ ਅਗਲੀ ਖ਼ਬਰ ਹਲਕੇ ਦੇ ਪਿੰਡਾਂ ’ਚ ਵਿਕਾਸ ਦੀ ਨਵੀਂ ਲਹਿਰ ਲਿਆ ਰਹੇ ਹਨ ਮੰਤਰੀ ਹਰਭਜਨ ਸਿੰਘ ਈ.ਟੀ.ਓ.- ਸੁਵਿੰਦਰ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।