07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਮਦਨ ਹਸਪਤਾਲ ਵਲੋਂ ਮੁਫ਼ਤ ਅੱਖਾਂ ਦੀ ਜਾਂਚ ਕੈਂਪ

ਜੰਡਿਆਲਾ ਗੁਰੂ, 6 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਵਿਸ਼ਵ ਦ੍ਰਿਸ਼ਟੀ ਦਿਵਸ ਦੇ ਮੌਕੇ ’ਤੇ ਮਦਨ ਲਾਲ ਪੂਰਨ ਦੇਵੀ ਜੈਨ ਮੈਡੀਕਲ ਸੈਂਟਰ (ਮਦਨ ਹਸਪਤਾਲ), ਜੰਡਿਆਲਾ ਗੁਰੂ ਵੱਲੋਂ 8 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਦੇ ਨਾਲ ਲੋੜ ਅਨੁਸਾਰ ਇਲਾਜ ਅਤੇ ਜ਼ਰੂਰੀ ਡਾਕਟਰੀ ਸਲਾਹ ਵੀ ਦਿੱਤੀ ਜਾਵੇਗੀ।

ਅਜੀਤ ਡੈਸਕ 07-10-2026
ਜੰਡਿਆਲਾ ਗੁਰੂ, 6 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਵਿਸ਼ਵ ਦ੍ਰਿਸ਼ਟੀ ਦਿਵਸ ਦੇ ਮੌਕੇ ’ਤੇ ਮਦਨ ਲਾਲ ਪੂਰਨ ਦੇਵੀ ਜੈਨ ਮੈਡੀਕਲ ਸੈਂਟਰ (ਮਦਨ ਹਸਪਤਾਲ), ਜੰਡਿਆਲਾ ਗੁਰੂ ਵੱਲੋਂ 8 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਦੇ ਨਾਲ ਲੋੜ ਅਨੁਸਾਰ ਇਲਾਜ ਅਤੇ ਜ਼ਰੂਰੀ ਡਾਕਟਰੀ ਸਲਾਹ ਵੀ ਦਿੱਤੀ ਜਾਵੇਗੀ। ਹਸਪਤਾਲ ਵੱਲੋਂ ਲੋਕਾਂ ਨੂੰ ਆਪਣੀਆਂ ਅੱਖਾਂ ਦੀ ਨਿਯਮਤ ਜਾਂਚ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਗਿਆ ਹੈ ਕਿ ਨਜ਼ਰ ਦੀ ਕਮੀ, ਅੱਖਾਂ ਵਿੱਚ ਜਲਣ, ਪਾਣੀ ਆਉਣਾ ਜਾਂ ਅੱਖਾਂ ਨਾਲ ਸਬੰਧਤ ਕਿਸੇ ਹੋਰ ਸਮੱਸਿਆ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਸਮੇਂ ਸਿਰ ਜਾਂਚ ਕਰਵਾਉਣੀ ਅਤੇ ਇਲਾਜ ਕਰਵਾਉਣਾ ਲਾਹੇਵੰਦ ਹੈ।
ਪਿਛਲੀ ਖ਼ਬਰ ਗਿੱਲ ਦੀ ਅਗਵਾਈ ਹੇਠ ਪਿੰਡ ਰਾਮਦੀਵਾਲੀ ਮੁਸਲਮਾਨਾਂ ਤੋਂ ਪਰਿਵਾਰ ਆਪ ’ਚ ਸ਼ਾਮਿਲ ਅਗਲੀ ਖ਼ਬਰ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਦੇ ਵਿਦਿਆਰਥੀਆਂ ਨੇ ਟੂਰ ਦਾ ਆਨੰਦ ਮਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।