ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵਲੋਂ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ
ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)—ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਐਸ. ਐਸ.
ਵੱਖ-ਵੱਖ ਪਿੰਡਾਂ ਦੇ ਮੁਹਤਬਰਾਂ ਅਤੇ ਲੋਕਾਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐੱਸ.ਐੱਸ.ਪੀ. ਸੁਰਿੰਦਰ ਲਾਂਬਾ।
11-10-2026