11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬੀਬਾ ਪਰਨੀਤ ਕੌਰ ਕੈਰੋਂ ਵਲੋ ਸਰਪੰਚ ਅਸ਼ਵਨੀ ਕੁਮਾਰ ਦੇ ਪਰਿਵਾਰ ਨਾਲ ਦੁੱਖ ਸਾਂਝਾ

ਪੱਟੀ, 10 ਅਕਤੂਬਰ (ਖਹਿਰਾ, ਕਾਲੇਕੇ)– ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਧਰਮ ਪਤਨੀ ਬੀਬਾ ਪਰਨੀਤ ਕੌਰ ਕੈਰੋਂ ਨੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਸਰਪੰਚ ਅਸ਼ਵਨੀ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਔਖੀ ਘੜੀ ਵਿਚ ਪਰਿਵਾਰ ਨਾਲ ਖੜ੍ਹਨ ਦਾ ਭਰੋਸਾ ਦਿੱਤਾ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।

ਅਜੀਤ ਡੈਸਕ 11-10-2026
ਪੱਟੀ, 10 ਅਕਤੂਬਰ (ਖਹਿਰਾ, ਕਾਲੇਕੇ)– ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਧਰਮ ਪਤਨੀ ਬੀਬਾ ਪਰਨੀਤ ਕੌਰ ਕੈਰੋਂ ਨੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਸਰਪੰਚ ਅਸ਼ਵਨੀ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਔਖੀ ਘੜੀ ਵਿਚ ਪਰਿਵਾਰ ਨਾਲ ਖੜ੍ਹਨ ਦਾ ਭਰੋਸਾ ਦਿੱਤਾ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਅਸ਼ਵਨੀ ਕੁਮਾਰ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਪਿਛਲੀ ਖ਼ਬਰ ਸਰਬ ਭਾਰਤ ਨੌਜਵਾਨ ਸਭਾ ਵਲੋਂ ਜੰਤਰ ਮੰਤਰ ਪ੍ਰਦਰਸ਼ਨ ਦੀ ਹਮਾਇਤ ਵਿਚ ਪ੍ਰਦਰਸ਼ਨ ਅਗਲੀ ਖ਼ਬਰ ਜਸਕੰਵਰ ਸਿੰਘ ਜੱਸਾ ਪੱਟੀ ਨੇ ਕੀਤੀ ਐੱਸ.ਐੱਚ.ਓ. ਸਿਟੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।