11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਰਵੀਕਰਨ ਸਿੰਘ ਕਾਹਲੋਂ ਨੇ ਸਿਤਾਰਾ ਸਿੰਘ ਡਲੀਰੀ ਨੂੰ ਕੀਤਾ ਸਨਮਾਨਿਤ

ਭਿੱਖੀਵਿੰਡ, 10 ਅਕਤੂਬਰ (ਬੌਬੀ)–ਵਿਧਾਨ ਸਭਾ ਹਲਕਾ ਖੇਮਕਰਨ ਦੇ ਸੀਨੀਅਰ ਭਾਜਪਾ ਆਗੂ ਸਿਤਾਰਾ ਸਿੰਘ ਡਲੀਰੀ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਕਿਸਾਨ ਮੋਰਚਾ ਪੰਜਾਬ ਦਾ ਸੂਬਾ ਕਮੇਟੀ ਮੈਂਬਰ ਨਿਯੁਕਤ ਕਰਨ ’ਤੇ ਰਵੀਕਰਨ ਸਿੰਘ ਕਾਹਲੋ ਮੀਤ ਪ੍ਰਧਾਨ ਪੰਜਾਬ ਭਾਜਪਾ ਨੇ ਸਿਤਾਰਾ ਸਿੰਘ ਡਲੀਰੀ ਨੂੰ ਸਾਥੀਆਂ ਸਮੇਤ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਰਵੀਕਰਨ ਸਿੰਘ ਕਾਹਲੋ ਨੇ ਕਿਹਾ ਕਿ ਸਿਤਾਰਾ ਸਿੰਘ ਡਲੀਰੀ ਇਕ ਬਹੁਤ ਹੀ ਮਿਹਨਤੀ ਨੌਜਵਾਨ ਹੈ ਜੋ ਭਾਰਤੀ ਜਨਤਾ ਪਾਰਟੀ ਲਈ ਦਿਨ ਰਾਤ ਕੰਮ ਕਰ ਰਿਹਾ ਹੈ, ਜਿਸਦਾ ਨਤੀਜਾ ਅੱਜ ਪਾਰਟੀ ਨੇ ਉਸ ਨੂੰ ਅਹੁਦੇਦਾਰੀ ਦੇ ਕੇ ਸਨਮਾਨਿਤ ਕੀਤਾ ਹੈ।

ਅਜੀਤ ਡੈਸਕ 11-10-2026
ਭਿੱਖੀਵਿੰਡ, 10 ਅਕਤੂਬਰ (ਬੌਬੀ)–ਵਿਧਾਨ ਸਭਾ ਹਲਕਾ ਖੇਮਕਰਨ ਦੇ ਸੀਨੀਅਰ ਭਾਜਪਾ ਆਗੂ ਸਿਤਾਰਾ ਸਿੰਘ ਡਲੀਰੀ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਕਿਸਾਨ ਮੋਰਚਾ ਪੰਜਾਬ ਦਾ ਸੂਬਾ ਕਮੇਟੀ ਮੈਂਬਰ ਨਿਯੁਕਤ ਕਰਨ ’ਤੇ ਰਵੀਕਰਨ ਸਿੰਘ ਕਾਹਲੋ ਮੀਤ ਪ੍ਰਧਾਨ ਪੰਜਾਬ ਭਾਜਪਾ ਨੇ ਸਿਤਾਰਾ ਸਿੰਘ ਡਲੀਰੀ ਨੂੰ ਸਾਥੀਆਂ ਸਮੇਤ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਰਵੀਕਰਨ ਸਿੰਘ ਕਾਹਲੋ ਨੇ ਕਿਹਾ ਕਿ ਸਿਤਾਰਾ ਸਿੰਘ ਡਲੀਰੀ ਇਕ ਬਹੁਤ ਹੀ ਮਿਹਨਤੀ ਨੌਜਵਾਨ ਹੈ ਜੋ ਭਾਰਤੀ ਜਨਤਾ ਪਾਰਟੀ ਲਈ ਦਿਨ ਰਾਤ ਕੰਮ ਕਰ ਰਿਹਾ ਹੈ, ਜਿਸਦਾ ਨਤੀਜਾ ਅੱਜ ਪਾਰਟੀ ਨੇ ਉਸ ਨੂੰ ਅਹੁਦੇਦਾਰੀ ਦੇ ਕੇ ਸਨਮਾਨਿਤ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਨਵ ਨਿਯੁਕਤ ਸੂਬਾ ਕਮੇਟੀ ਮੈਂਬਰ ਸਿਤਾਰਾ ਸਿੰਘ ਡਲੀਰੀ ਨੇ ਕਿਹਾ ਕਿ ਮੈਂ ਪਾਰਟੀ ਵਲੋਂ ਸੌਂਪੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਦਾ ਹੋਇਆ 2027 ਦੀਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਾਉਣ ਵਿੱਚ ਆਪਣੀ ਪੂਰੀ ਜਿੰਮੇਵਾਰੀ ਨਿਭਾਉਂਦਾ ਹੋਇਆ ਦਿਨ ਰਾਤ ਇਕ ਕਰ ਦੇਵਾਂਗਾ। ਇਸ ਮੌਕੇ ਅਜੇਬੀਰ ਸਿੰਘ ਰੰਧਾਵਾ ਸੂਬਾ ਕਮੇਟੀ ਮੈਂਬਰ, ਯਾਦਵਿੰਦਰ ਸਿੰਘ ਮਾਣੋਚਾਹਲ, ਆਸ਼ੂ ਅੰਬਾ ਯੁਵਾ ਮੋਰਚਾ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਾਗਰੂਕਤਾ ਸੈਸ਼ਨ ਅਗਲੀ ਖ਼ਬਰ ਪੰਜਾਬ ਵਿਚ ਸੂਬਾ ਸਰਕਾਰ ਹੋਈ ਪੂਰੀ ਤਰ੍ਹਾਂ ਫੇਲ੍ਹ-ਰਣੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।