ਖੇਮਕਰਨ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ - ਹਰਭਜਨ ਸਿੰਘ ਸੰਧੂ, ਕੁਲਬੀਰ ਮਨਾਵਾਂ
ਖੇਮਕਰਨ. 10 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)–ਖੇਮਕਰਨ ਅਨਾਜ ਮੰਡੀ ’ਚ ਝੋਨੇ ਦਾ ਸੀਜ਼ਨ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ।
ਖੇਮਕਰਨ ਅਨਾਜ ਮੰਡੀ ਵਿਚ ਆੜ੍ਹਤੀ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਭਜਨ ਸਿੰਘ ਸੰਧੂ ,ਕੁਲਬੀਰ ਸਿੰਘ ਮਨਾਵਾਂ ਅਤੇ ਟਰੱਕ ਚਾਲਕ ਕੁਲਵੰਤ ਸਿੰਘ ਮਹਿੰਦੀਪੁਰ ਗੱਲਬਾਤ ਕਰਦੇ ਹੋਏ। ਤਸਵੀਰ–ਬਿੱਲਾ
11-10-2026