14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੜਕ ਦੁਰਘਟਨਾ ਵਿਚ ਖੇਮਕਰਨ ਦੇ ਇਕ ਲੜਕੇ ਦੀ ਮੌਤ - ਦੂਸਰਾ ਗੰਭੀਰ ਜ਼ਖ਼ਮੀ

ਖੇਮਕਰਨ, 13 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)–ਅੰਮ੍ਰਿਤਸਰ -ਖੇਮਕਰਨ ਮੁੱਖ ਸੜਕ ਤੇ ਭਿੱਖੀਵਿੰਡ ਨਜ਼ਦੀਕ ਟਰਾਲੇ ਤੇ ਮਹਿੰਦਰਾ ਗੱਡੀ ਦੀ ਹੋਈ ਭਿਆਨਕ ਦੁਰਘਟਨਾ ’ਚ ਖੇਮਕਰਨ ਵਾਸੀ ਇਕ ਨੌਜਵਾਨ ਲੜਕੇ ਦੀ ਮੌਕੇ ’ਤੇ ਮੌਤ ਹੋ ਗਈ ਹੈ ਜਦਕਿ ਉਸਦਾ ਦੂਸਰਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਅਜੀਤ ਡੈਸਕ 14-10-2026
ਖੇਮਕਰਨ, 13 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)–ਅੰਮ੍ਰਿਤਸਰ -ਖੇਮਕਰਨ ਮੁੱਖ ਸੜਕ ਤੇ ਭਿੱਖੀਵਿੰਡ ਨਜ਼ਦੀਕ ਟਰਾਲੇ ਤੇ ਮਹਿੰਦਰਾ ਗੱਡੀ ਦੀ ਹੋਈ ਭਿਆਨਕ ਦੁਰਘਟਨਾ ’ਚ ਖੇਮਕਰਨ ਵਾਸੀ ਇਕ ਨੌਜਵਾਨ ਲੜਕੇ ਦੀ ਮੌਕੇ ’ਤੇ ਮੌਤ ਹੋ ਗਈ ਹੈ ਜਦਕਿ ਉਸਦਾ ਦੂਸਰਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਖੇਮਕਰਨ ਵਾਸੀ ਪਵਨ ਕੁਮਾਰ ਉਰਫ ਭੋਲਾ ਪੁੱਤਰ ਸੁਰਿੰਦਰ ਕੁਮਾਰ ਅਰੋੜਾ ਆਪਣੀ ਮਹਿੰਦਰਾ ਜੀਪ ਤੇ ਆਪਣੇ ਸਾਥੀ ਸਮੇਤ ਅੰਮ੍ਰਿਤਸਰ ਤੋਂ ਵਾਪਸ ਖੇਮਕਰਨ ਨੂੰ ਆ ਰਿਹਾ ਸੀ ਕਿ ਅਚਾਨਕ ਭਿੱਖੀਵਿੰਡ ਨਜ਼ਦੀਕ ਲਾਇਮ ਲਾਇਟ ਪੈਲੇਸ ਨਜ਼ਦੀਕ ਸਾਹਮਣੇ ਤੋਂ ਆ ਰਹੇ ਟਰੱਕ ਟਰਾਲੇ ਨਾਲ ਮਹਿੰਦਰਾ ਜੀਪ ਦੀ ਟੱਕਰ ਹੋ ਗਈ। ਜਿਸ ਵਿਚ ਉਕਤ ਲੜਕੇ ਦੀ ਮੌਕੇ ’ਤੇ ਮੌਤ ਹੋ ਗਈ ਹੈ।
ਪਿਛਲੀ ਖ਼ਬਰ ਬਾਰ ਐਸੋ. ਦੇ ਪ੍ਰਧਾਨ ਐਡ. ਜੇ.ਐਸ. ਢਿੱਲੋਂ ਨੇ ਨਵੇਂ ਸੈਸ਼ਨ ਜੱਜ ਰਾਜੇਸ਼ ਕੁਮਾਰ ਦਾ ਤਰਨ ਤਾਰਨ ਪਹੁੰਚਣ ’ਤੇ ਕੀਤਾ ਸਵਾਗਤ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਪਿਸਟਲ, ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।