14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

2027 ’ਚ ਪਰਗਟ ਸਿੰਘ ਦੀ ਅਗਵਾਈ ਵਿਚ ਬਣੇਗੀ ਕਾਂਗਰਸ ਪਾਰਟੀ ਦੀ ਸਰਕਾਰ - ਮੇਜਰ ਮੰਮਣਕੇ

ਸ਼ਾਹਬਾਜਪੁਰ, 13 ਅਕਤੂਬਰ (ਪ੍ਰਦੀਪ ਬੇਗੇਪੁਰ)– ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਬਲਾਕ ਪ੍ਰਧਾਨ ਅਤੇ ਸਰਪੰਚ ਮੇਜਰ ਸਿੰਘ ਮੰਮਣਕੇ ਨੇ ਕਾਂਗਰਸ ਪਾਰਟੀ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ਅੰਦਰ ਇਕ ਨਵਾਂ ਜੋਸ਼ ਭਰ ਗਿਆ ਹੈ। ਜਿਸ ਤੋਂ ਇਹ ਸਾਫ ਨਜ਼ਰ ਆ ਰਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਹੀ ਬਣੇਗੀ।

ਅਜੀਤ ਡੈਸਕ 14-10-2026
ਸ਼ਾਹਬਾਜਪੁਰ, 13 ਅਕਤੂਬਰ (ਪ੍ਰਦੀਪ ਬੇਗੇਪੁਰ)– ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਬਲਾਕ ਪ੍ਰਧਾਨ ਅਤੇ ਸਰਪੰਚ ਮੇਜਰ ਸਿੰਘ ਮੰਮਣਕੇ ਨੇ ਕਾਂਗਰਸ ਪਾਰਟੀ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ਅੰਦਰ ਇਕ ਨਵਾਂ ਜੋਸ਼ ਭਰ ਗਿਆ ਹੈ। ਜਿਸ ਤੋਂ ਇਹ ਸਾਫ ਨਜ਼ਰ ਆ ਰਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਹੀ ਬਣੇਗੀ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਦੀ ਸਰਕਾਰ ਵਲੋਂ ਇਸ ਯੋਜਨਾ ਨੂੰ ਸਫਲਤਾ ਦਾ ਰੰਗ ਦੇਣ ਲਈ ਪ੍ਰਚਾਰ ’ਤੇ ਲੱਖਾਂ ਰੁਪਏ ਖਰਚ ਕਰ ਦਿੱਤਾ ਗਿਆ ਹੈ ਪਰੰਤੂ ਪਿੰਡਾਂ ਵਿਚ ਅਸਲ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਵਿਤਕਰੇਬਾਜ਼ੀ ਦਾ ਜਵਾਬ ਸੂਬੇ ਦੇ ਲੋਕ ਆਗਾਮੀ ਚੋਣਾਂ ਵਿਚ ਦੇਣ ਲਈ ਤਿਆਰ ਬੈਠੇ ਹਨ|
ਪਿਛਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਸੰਬੰਧੀ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਅਗਲੀ ਖ਼ਬਰ ਅਕਾਲੀ ਆਗੂ ਸੰਦੀਪ ਸਿੰਘ ਸਮੇਤ ਵੱਖ-ਵੱਖ ਮੁਹਤਬਰਾਂ ਵਲੋਂ ਫ਼ਕੀਰ ਸਿੰਘ ਪੰਨੂ ਨਾਲ ਅਫ਼ਸੋਸ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।