17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਚੰਦੋਆ ਸਾਹਿਬ, ਰੁਮਾਲੇ ਤੇ ਬਰਤਨ ਭੇਟ

ਪੱਟੀ, 16 ਅਕਤੂਬਰ (ਖਹਿਰਾ, ਕਾਲੇਕੇ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ-ਸੰਭਾਲ ਅਤੇ ਧਾਰਮਿਕ ਕਾਰਜਾਂ ਨੂੰ ਸਮਰਪਿਤ ਸੇਵਾਵਾਂ ਤਹਿਤ ਪਿੰਡ ਘੁਰਕਵਿੰਡ ਵਿਖੇ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਚੰਦੋਆ ਸਾਹਿਬ, ਰੁਮਾਲੇ ਅਤੇ ਬਰਤਨ ਭੇਟ ਕੀਤੇ ਗਏ। ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਨਿਭਾਈ ਗਈ।

ਅਜੀਤ ਡੈਸਕ 17-10-2026
ਪੱਟੀ, 16 ਅਕਤੂਬਰ (ਖਹਿਰਾ, ਕਾਲੇਕੇ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ-ਸੰਭਾਲ ਅਤੇ ਧਾਰਮਿਕ ਕਾਰਜਾਂ ਨੂੰ ਸਮਰਪਿਤ ਸੇਵਾਵਾਂ ਤਹਿਤ ਪਿੰਡ ਘੁਰਕਵਿੰਡ ਵਿਖੇ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਚੰਦੋਆ ਸਾਹਿਬ, ਰੁਮਾਲੇ ਅਤੇ ਬਰਤਨ ਭੇਟ ਕੀਤੇ ਗਏ। ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਨਿਭਾਈ ਗਈ। ਇਸ ਮੌਕੇ ਗੁਰੂ ਘਰ ਦੀ ਮਰਿਆਦਾ ਅਤੇ ਧਾਰਮਿਕ ਪਰੰਪਰਾਵਾਂ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਸਾਹਿਬ ਦੀ ਸੇਵਾ ਲਈ ਸਮੱਗਰੀ ਭੇਟ ਕੀਤੀ ਗਈ। ਇਸ ਮੌਕੇ ਨਾਮ ਸਾਹਿਬ ਸਿੰਘ, ਸਵਰਨ ਸਿੰਘ, ਹਰਭਜਨ ਸਿੰਘ, ਬਾਬਾ ਕਾਹਰਾ ਸਿੰਘ ਅਤੇ ਕੁਲਦੀਪ ਸਿੰਘ ਸਮੇਤ ਹੋਰ ਸੰਗਤਾਂ ਮੌਜੂਦ ਸਨ।
ਪਿਛਲੀ ਖ਼ਬਰ ਕਿਸਾਨੀ ਮੰਗਾਂ ਨੂੰ ਲੈ ਕੇ ਕੁੱਲ ਹਿੰਦ ਮਹਾਂ ਸਭਾ ਨੇ ਭੇਜਿਆ ਪੰਜਾਬ ਸਰਕਾਰ ਨੂੰ ਮੰਗ ਪੱਤਰ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਦੀ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਆਰਮੀ ਪਬਲਿਕ ਸਕੂਲ ਅੰਮ੍ਰਿਤਸਰ ਵਿਚ ਸਹੋਦਯਾ ਸਕੂਲ ਕੰਪਲੈਕਸ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।