ਜੱਸਾ ਪੱਟੀ ਵਲੋਂ ਮਹਿਲਾ ਸਸ਼ਕਤੀਕਰਨ ਲਈ ਭੂਮਿਕਾ ਨਿਭਾਅ ਰਹੀਆਂ ਸਖੀਆਂ ਦੀ ਕੀਤੀ ਸ਼ਲਾਘਾ
ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਪੱਟੀ ਹਲਕੇ ਦੇ ਪਿੰਡ ਜੋਤੀ ਸ਼ਾਹ ਵਿਖੇ ਸਰਪੰਚ ਗੁਰਪ੍ਰੀਤ ਸਿੰਘ ਗੋਰਾ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ‘ਜੱਸਾ ਪੱਟੀ’ ਨੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਭੂਮਿਕਾ ਨਿਭਾਅ ਰਹੀਆਂ ਸਖ਼ੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਸਖ਼ੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਅਜੀਤ ਡੈਸਕ
20-10-2026