ਕਿਸਾਨ ਆਗੂ ਬਲਜੀਤ ਸਿੰਘ ਪੰਡੋਰੀ ਸਿੱਧਵਾਂ ਅਕਾਲ ਚਲਾਣਾ ਕਰ ਗਏ
ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਜ਼ੋਨ ਬਾਬਾ ਦੀਪ ਸਿੰਘ ਜੀ ਦੀ ਇਕਾਈ ਪੰਡੋਰੀ ਸਿੱਧਵਾਂ ਦੇ ਕਿਸਾਨ ਆਗੂ ਬਲਜੀਤ ਸਿੰਘ ਪੰਡੋਰੀ ਸਿੱਧਵਾਂ ਸਵਰਗਵਾਸ ਹੋ ਗਏ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਜ਼ਿਲ੍ਹਾ ਸਲਾਹਕਾਰ ਹਰਪਾਲ ਸਿੰਘ ਪੰਡੋਰੀ ਸਿੱਧਵਾਂ ਸ਼ਾਮਿਲ ਹੋਏ।
ਅਜੀਤ ਡੈਸਕ
21-10-2026