ਖੇਮਕਰਨ ’ਚ ਦੁਸਹਿਰਾ ਧੂਮਧਾਮ ਨਾਲ ਮਨਾਇਆ
ਖੇਮਕਰਨ, 20 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਖੇਮਕਰਨ ਸ਼ਹਿਰ ਵਿਚ ਸ੍ਰੀ ਰਾਮ ਲੀਲ੍ਹਾ ਕਲੱਬ ਵਲੋਂ ਬੜੀ ਧੂਮਧਾਮ ਨਾਲ ਸਥਾਨਕ ਸਕੂਲ ਦੀ ਗਰਾਊਂਡ ਵਿਚ ਮਨਾਇਆ ਗਿਆ। ਇਸ ਸੰਬੰਧ ’ਚ ਪਹਿਲਾਂ ਕਲੱਬ ਦੇ ਕਲਾਕਾਰਾਂ ਵਲੋਂ ਰਾਮ ਲੀਲ੍ਹਾ ਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ ।
ਜੁਡੀਸ਼ੀਅਲ ਕੋਰਟ ਕੰਪਲੈਕਸ ਖਡੂਰ ਸਾਹਿਬ ਵਿਖੇ ਸੱਚੇ ਸਾਥੀ ਐਨ.ਜੀ.ਓ. ਵਲੋਂ ਚਲਾਏ ਗਏ ਸਫਾਈ ਅਭਿਆਨ ਦਾ ਦ੍ਰਿਸ਼। ਤਸਵੀਰ–ਕੁਲਾਰ
21-10-2026