ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ 92ਵੇਂ ਮਹੀਨੇ ਦਾ ਰਾਸ਼ਨ ਦੀ ਸੇਵਾ ਕੀਤੀ
ਪੱਟੀ, 20 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੀ ਸਭ ਤੋਂ ਪੁਰਾਣੀ ਸੰਸਥਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ ਸੰਗਤ ਦੇ ਸਹਿਯੋਗ ਦੇ ਨਾਲ ਮਹੀਨਾ ਵਾਰੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣ ਦੀ ਸੇਵਾ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਵਿਖੇ ਕੀਤੀ ਗਈ। ਰਾਸ਼ਨ ਦੇਣ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਜੀ ਦੇ ਗ੍ਰੰਥੀ ਸਿੰਘ ਭਾਈ ਕੁਲਵਿੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਪੱਟੀ, 20 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੀ ਸਭ ਤੋਂ ਪੁਰਾਣੀ ਸੰਸਥਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ ਸੰਗਤ ਦੇ ਸਹਿਯੋਗ ਦੇ ਨਾਲ ਮਹੀਨਾ ਵਾਰੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣ ਦੀ ਸੇਵਾ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਵਿਖੇ ਕੀਤੀ ਗਈ। ਰਾਸ਼ਨ ਦੇਣ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਜੀ ਦੇ ਗ੍ਰੰਥੀ ਸਿੰਘ ਭਾਈ ਕੁਲਵਿੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਹ ਜਾਣਕਾਰੀ ਸੁਸਾਇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ ਅਤੇ ਸਕੱਤਰ ਜੋਗਾ ਸਿੰਘ ਨੇ ਪ੍ਰੈਸ ਨੂੰ ਦਿੱਤੀ। ਗੁਰਦੁਆਰਾ ਬੀਬੀ ਰਜਨੀ ਜੀ ਦੇ ਪ੍ਰਧਾਨ ਬਲਬੀਰ ਸਿੰਘ ਲੋਹਾਰੀਆ, ਅਵਤਾਰ ਸਿੰਘ ਸੇਵਾ ਸਿੰਘ ਦੀ ਹੱਟੀ, ਭਾਈ ਕੰਵਲਜੀਤ ਸਿੰਘ ਰਾਗੀ ਜੱਥਾ ਪੱਟੀ ਵਾਲੇ, ਅਮਰੀਕ ਸਿੰਘ ਜੇ.ਈ., ਰਜਵੰਤ ਸਿੰਘ ਜੇ.ਈ., ਡੀ.ਐਸ.ਪੀ. ਬਲਰਾਜ ਸਿੰਘ ਖਹਿਰਾ, ਅੰਮਿ੍ਤਪਾਲ ਸਿੰਘ, ਡਾ. ਵੀਰਪਾਲ ਕੌਰ, ਇੰਸਪੈਕਟਰ ਦਰਸ਼ਨ ਸਿੰਘ, ਜਸਪਾਲ ਸਿੰਘ, ਮਨਕੀਰਤ ਸਿੰਘ ਕੈਨੇਡਾ, ਡਾ. ਸਰਬਪ੍ਰੀਤ ਸਿੰਘ, ਅਮਿੰਤ ਸਿੰਘ, ਹਰਪ੍ਰੀਤ ਸਿੰਘ, ਮਾ. ਸਰਬਜੀਤ ਸਿੰਘ, ਮਾ. ਗੁਰਦੇਵ ਸਿੰਘ ਲੁਹਾਰੀਆ, ਮਾ. ਅਰਸ਼ਦੀਪ ਸਿੰਘ, ਮਾ. ਅਮਨਦੀਪ ਸਿੰਘ ਕਰੀਰ, ਮਹਿਲ ਸਿੰਘ ਸਿੱਧੂ ਕੈਪਟਨ, ਮਾ. ਸਤਨਾਮ ਸਿੰਘ, ਗੁਰਸੇਵਕ ਸਿੰਘ ਪਟਵਾਰੀ, ਬਲਜਿੰਦਰ ਸਿੰਘ ਬੀਟੀ, ਪ੍ਰਧਾਨ ਸੁਰਜੀਤ ਸਿੰਘ, ਸੰਦੀਪ ਸਿੰਘ, ਜੋਬਨਜੀਤ ਸਿੰਘ ਪਟਿਆਲਾ, ਕੁਲਵਿੰਦਰ ਸਿੰਘ ਮਿੱਠੂ ,ਗੁਰਨਾਮ ਸਿੰਘ, ਅਮਨਦੀਪ ਸਿੰਘ ਕਲਸੀ, ਹਰਚਰਨ ਸਿੰਘ, ਪ੍ਰਭਜੋਤ ਸਿੰਘ, ਜਗਤਾਰ ਸਿੰਘ ਮੁੱਕਰ, ਜਗਦੀਪ ਸਿੰਘ ਭਾਟੀਆ, ਅਜੇਪਾਲ ਸਿੰਘ, ਕਾਕਾ ਕੁਲਵਿੰਦਰ ਸਿੰਘ, ਬਲਦੇਵ ਸਿੰਘ, ਸਮਸੇਰ ਸਿੰਘ ਰਾਣਾ, ਅੰਗਰੇਜ਼ ਸਿੰਘ ਫ਼ੌਜੀ ਆਦਿ ਹਾਜ਼ਰ ਸਨ।