22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੜਕ ਹਾਦਸੇ ਦੌਰਾਨ ਮਾਰੇ ਗਏ ਮਜ਼ਦੂਰਾਂ ਅਤੇ ਜ਼ਖ਼ਮੀਆਂ ਨੂੰ ਯੋਗ ਮੁਆਵਜ਼ਾ ਦੇਣ ਦੀ ਕੀਤੀ ਮੰਗ-ਜਮਾਰਾਏ, ਪੰਡੋਰੀ

ਤਰਨ ਤਾਰਨ, 21 ਅਕਤੂਬਰ (ਇਕਬਾਲ ਸਿੰਘ ਸੋਢੀ)–ਤਰਨ ਤਾਰਨ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ ਨੇ ਗੱਲਬਾਤ ਦੌਰਾਨ ਕਿਹਾ ਕਿ ਸੰਗਰੂਰ ਦੇ ਪਿੰਡ ਚੱਕ ਅਲੀਸ਼ੇਰ ਵਿਖੇ ਬੀਤੇ ਦਿਨੀਂ ਹਾਦਸੇ ਦੌਰਾਨ ਜਾਨਾਂ ਗੁਆਉਣ ਵਾਲੇ ਮਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ, ਨੌਕਰੀ ਦੇਣ ਅਤੇ ਕਰਜ਼ਾ ਖ਼ਤਮ ਕਰਨ ਤੋਂ ਇਲਾਵਾ ਜ਼ਖਮੀਆਂ ਦੇ ਢੁਕਵੇਂ ਇਲਾਜ ਤੇ ਮੁਆਵਜ਼ੇ ਦੀ ਮੰਗ ਕੀਤੀ । ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਅਤੇ ਉਨ੍ਹਾਂ ਨੂੰ ਸਿਆਸੀ ਸ਼ਹਿ ਦੇਣ ਵਾਲੇ ਸਿਆਸਤਦਾਨਾਂ ਤੇ ਅਫ਼ਸਰਸ਼ਾਹੀ ਦੇ ਗੱਠਜੋੜ ਨੂੰ ਸਾਹਮਣੇ ਲਿਆਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।

ਗੱਲਬਾਤ ਕਰਦੇ ਹੋਏ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ। ਤਸਵੀਰ–ਲਵਲੀ 22-10-2026
ਤਰਨ ਤਾਰਨ, 21 ਅਕਤੂਬਰ (ਇਕਬਾਲ ਸਿੰਘ ਸੋਢੀ)–ਤਰਨ ਤਾਰਨ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ ਨੇ ਗੱਲਬਾਤ ਦੌਰਾਨ ਕਿਹਾ ਕਿ ਸੰਗਰੂਰ ਦੇ ਪਿੰਡ ਚੱਕ ਅਲੀਸ਼ੇਰ ਵਿਖੇ ਬੀਤੇ ਦਿਨੀਂ ਹਾਦਸੇ ਦੌਰਾਨ ਜਾਨਾਂ ਗੁਆਉਣ ਵਾਲੇ ਮਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ, ਨੌਕਰੀ ਦੇਣ ਅਤੇ ਕਰਜ਼ਾ ਖ਼ਤਮ ਕਰਨ ਤੋਂ ਇਲਾਵਾ ਜ਼ਖਮੀਆਂ ਦੇ ਢੁਕਵੇਂ ਇਲਾਜ ਤੇ ਮੁਆਵਜ਼ੇ ਦੀ ਮੰਗ ਕੀਤੀ । ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਅਤੇ ਉਨ੍ਹਾਂ ਨੂੰ ਸਿਆਸੀ ਸ਼ਹਿ ਦੇਣ ਵਾਲੇ ਸਿਆਸਤਦਾਨਾਂ ਤੇ ਅਫ਼ਸਰਸ਼ਾਹੀ ਦੇ ਗੱਠਜੋੜ ਨੂੰ ਸਾਹਮਣੇ ਲਿਆਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਪਿਛਲੀ ਖ਼ਬਰ ਪੰਜਾਬ ਦੌਰੇ ’ਤੇ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੂਬਾ ਸਕੱਤਰ ਮੰਨਾ ਵਲੋਂ ਸਵਾਗਤ ਅਗਲੀ ਖ਼ਬਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਦੇ ਐਥਲੀਟਾਂ ਦਾ ਸਕੂਲ ਗੇਮ ਫੈਡਰੇਸ਼ਨ ਆਫ਼ ਇੰਡੀਆ ਵਿਚ ਰਿਹਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।