23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਬਰਾਮਦ

ਗੋਇੰਦਵਾਲ ਸਾਹਿਬ, 22 ਅਕਤੂਬਰ (ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਇਕ ਕੀਪੈਡ ਸਮੇਤ 8 ਟੱਚ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਦੀ ਵੱਖ-ਵੱਖ ਤਾਰੀਖਾਂ ਨੂੰ ਕੀਤੀ ਚੈਕਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਨੂੰ ਇਕ ਕੀਪੈਡ ਮੋਬਾਈਲ ਫੋਨ ਤੋਂ ਇਲਾਵਾ 8 ਟੱਚ ਮੋਬਾਈਲ ਫੋਨ ਲਵਾਰਿਸ ਹਾਲਤ ਵਿਚ ਮਿਲੇ ਹਨ।

ਅਜੀਤ ਡੈਸਕ 23-10-2026
ਗੋਇੰਦਵਾਲ ਸਾਹਿਬ, 22 ਅਕਤੂਬਰ (ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਇਕ ਕੀਪੈਡ ਸਮੇਤ 8 ਟੱਚ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਦੀ ਵੱਖ-ਵੱਖ ਤਾਰੀਖਾਂ ਨੂੰ ਕੀਤੀ ਚੈਕਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਨੂੰ ਇਕ ਕੀਪੈਡ ਮੋਬਾਈਲ ਫੋਨ ਤੋਂ ਇਲਾਵਾ 8 ਟੱਚ ਮੋਬਾਈਲ ਫੋਨ ਲਵਾਰਿਸ ਹਾਲਤ ਵਿਚ ਮਿਲੇ ਹਨ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਧਾਰਮਿਕ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਹਵਾਲਾਤੀਆਂ ਵਲੋਂ ਜੇਲ੍ਹ ਅਧਿਕਾਰੀ ਨਾਲ ਧੱਕਾ ਮੁੱਕੀ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।