27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ੍ਰੀ ਰਾਮ ਸ਼ਰਣਮ ਆਸ਼ਰਮ ਵਲੋਂ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਧਾਰਮਿਕ ਪ੍ਰੋਗਰਾਮ

ਅੰਮ੍ਰਿਤਸਰ, 26 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਸ਼ਰਣਮ ਆਸ਼ਰਮ ਵਲੋਂ ਭਗਤ ਹੰਸਰਾਜ ਮਹਾਰਾਜ ਦੀ ਅਪਾਰ ਕਿਰਪਾ ਨਾਲ ਤਿਲਕ ਰਾਜ ਵਾਲੀਆ ਦੀ ਮੌਜੂਦਗੀ ’ਚ ਭਗਵਾਨ ਵਾਲਮੀਕਿ ਮਹਾਰਾਜ ਦੀ ਜੈਅੰਤੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸ਼ਰੀਫਪੁਰਾ ਸਥਿਤ ਸ੍ਰੀ ਬਾਂਕੇ ਬਿਹਾਰੀ ਮੰਦਰ ’ਚ ਵਿਸ਼ੇਸ਼ ਧਾਰਮਿਕ ਪ੍ਰੋਗਰਾਕ ਕਰਵਾਇਆ ਗਿਆ, ਜਿਸਦੀ ਸ਼ੁਰੂਆਤ ਤਿਲਕ ਰਾਜ ਵਾਲੀਆ ਸਮੇਤ ਮੰਦਰ ਦੇ ਮੁਖੀ ਮਨੋਹਰ ਲਾਲ, ਅਸ਼ਵਨੀ ਬਾਲੀ, ਹੈਪੀ ਕੋਚਰ, ਪ੍ਰਿੰਸ ਮਹਾਜਨ, ਦੀਪਾਂਸ਼ੂ ਸ਼ਰਮਾ, ਪ੍ਰੀਤਮ ਦਾਸ, ਅਚਲਾ ਵਾਲੀਆ, ਨਿਧੀ ਚੋਪੜਾ, ਸ਼ਿਵਾਨੀ ਅਰੋੜਾ, ਰੂਬੀ ਮਹਾਜਨ, ਮੇਘਾ ਸ਼ਰਮਾ ਅਤੇ ਤਿਲਕ ਰਾਜ ਭਾਟੀਆ ਵਲੋਂ ਸ਼ਮਾਂ ਰੌਸ਼ਨ ਕਰਕੇ ਕੀਤੀ।

ਅਜੀਤ ਡੈਸਕ 27-10-2026
ਅੰਮ੍ਰਿਤਸਰ, 26 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਸ਼ਰਣਮ ਆਸ਼ਰਮ ਵਲੋਂ ਭਗਤ ਹੰਸਰਾਜ ਮਹਾਰਾਜ ਦੀ ਅਪਾਰ ਕਿਰਪਾ ਨਾਲ ਤਿਲਕ ਰਾਜ ਵਾਲੀਆ ਦੀ ਮੌਜੂਦਗੀ ’ਚ ਭਗਵਾਨ ਵਾਲਮੀਕਿ ਮਹਾਰਾਜ ਦੀ ਜੈਅੰਤੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸ਼ਰੀਫਪੁਰਾ ਸਥਿਤ ਸ੍ਰੀ ਬਾਂਕੇ ਬਿਹਾਰੀ ਮੰਦਰ ’ਚ ਵਿਸ਼ੇਸ਼ ਧਾਰਮਿਕ ਪ੍ਰੋਗਰਾਕ ਕਰਵਾਇਆ ਗਿਆ, ਜਿਸਦੀ ਸ਼ੁਰੂਆਤ ਤਿਲਕ ਰਾਜ ਵਾਲੀਆ ਸਮੇਤ ਮੰਦਰ ਦੇ ਮੁਖੀ ਮਨੋਹਰ ਲਾਲ, ਅਸ਼ਵਨੀ ਬਾਲੀ, ਹੈਪੀ ਕੋਚਰ, ਪ੍ਰਿੰਸ ਮਹਾਜਨ, ਦੀਪਾਂਸ਼ੂ ਸ਼ਰਮਾ, ਪ੍ਰੀਤਮ ਦਾਸ, ਅਚਲਾ ਵਾਲੀਆ, ਨਿਧੀ ਚੋਪੜਾ, ਸ਼ਿਵਾਨੀ ਅਰੋੜਾ, ਰੂਬੀ ਮਹਾਜਨ, ਮੇਘਾ ਸ਼ਰਮਾ ਅਤੇ ਤਿਲਕ ਰਾਜ ਭਾਟੀਆ ਵਲੋਂ ਸ਼ਮਾਂ ਰੌਸ਼ਨ ਕਰਕੇ ਕੀਤੀ। ਇਸ ਮੌਕੇ ਤਿਲਕ ਰਾਜ ਵਾਲੀਆ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਮਹਾਰਾਜ ਦੇ ਜੀਵਨ ’ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਂਦੇ ਹੋਏ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚਲਣਾ ਚਾਹੀਦਾ ਹੈ।
ਪਿਛਲੀ ਖ਼ਬਰ 70 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕ੍ਰਿਕਟ ਮੈਚਾਂ ਵਿਚ ਮੋਹਾਲੀ ਬਣਿਆ ਚੈਂਪੀਅਨ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਗੁਰਸ਼ਰਨ ਸਿੰਘ ਛੀਨਾ ਵਲੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।