ਮਹਿੰਦਰ ਸਿੰਘ ਠਠਗੜ੍ਹ ਦੀ ਮੌਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ
ਝਬਾਲ, 31 ਅਕਤੂਬਰ (ਸਰਬਜੀਤ ਸਿੰਘ)– ਤਰਨ ਤਾਰਨ ਬਲਾਕ ਦੇ ਵਾਈਸ ਚੇਅਰਮੈਨ ਅਤੇ ਆਮ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਜਸਬੀਰ ਸਿੰਘ ਸਵਰਗਾਪੁਰੀ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਭੂਆ ਦਾ ਬੇਟਾ ਮਹਿੰਦਰ ਸਿੰਘ ਠਠਗੜ੍ਹ ਦਾ ਦਿਹਾਂਤ ਹੋ ਗਿਆ । ਮਹਿੰਦਰ ਸਿੰਘ ਠੱਠਗੜ੍ਹ ਦੀ ਮੌਤ ਤੇ ਵਾਈਸ ਚੇਅਰਮੈਨ ਜਸਬੀਰ ਸਿੰਘ ਸਵਰਗਾਪੁਰੀ ਅਤੇ ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰਾਂ ਨਾਲ ਚੇਅਰਮੈਨ ਰਮਨ ਕੁਮਾਰ ਝਬਾਲ, ਮਨਜਿੰਦਰ ਸਿੰਘ ਐਮਾ, ਨਿਸ਼ਾਨ ਸਿੰਘ ਦੋਦੇ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ ਸਰਗਾਪੁਰੀ.
ਅਜੀਤ ਡੈਸਕ
01-11-2026