03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਿਸਾਨ ਜਥੇਬੰਦੀ ਵਲੋਂ ਖੇਤਰੀ ਪਾਰਟੀ ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਸਮਰਥਨ ਦੇਣਾ 2027 ਲਈ ਸ਼ੁਭ ਸੰਕੇਤ - ਜਥੇ ਨਾਗੋਕੇ

ਖਡੂਰ ਸਾਹਿਬ, 3 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਜਿਵੇਂ ਜਿਵੇਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲ ਦਿਨੋ ਦਿਨ ਵੱਧ ਰਿਹਾ ਲੋਕਾਂ ਦਾ ਝੁਕਾਅ ਇਹ ਸਾਬਤ ਕਰਦਾ ਹੈ ਕਿ 2027 ਵਿਚ ਅਕਾਲੀ ਦਲ ਦੀ ਹੀ ਸਰਕਾਰ ਬਣੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਰਕਲ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਕੌਂਸਲ ਮੈਂਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਰਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਵਲੋਂ ਸਮਰਥਨ ਦੇਣਾ ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਸੁਭ ਸੰਕੇਤ ਹੈ, ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਦਿੱਲੀ ਤੋਂ ਬਚਾਉਣਾ ਹੈ ਤਾਂ 2027 ਵਿਚ ਆਪਣੀ ਖੇਤਰੀ ਪਾਰਟੀ ਨੂੰ ਹੀ ਅੱਗੇ ਲੈ ਕੇ ਆਉਣਾ ਪਵੇਗਾ।

ਅਜੀਤ ਡੈਸਕ 04-11-2026

ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੀ ਡੀ.ਐੱਫ.ਐੱਸ.ਸੀ. ਨੂੰ ਅਪੀਲ, ਖਰੀਦੀ ਫ਼ਸਲ ਦੀ ਲਿਫਟਿੰਗ ਕਰਵਾਈ ਜਾਵੇ, ਬਾਰਦਾਨੇ ਦੀ ਘਾਟ ਦੂਰ ਹੋ... ਅਗਲੀ ਖ਼ਬਰ ਵਾਹਿਗੁਰੂ ਇੰਟਰਪ੍ਰਾਈਜ਼ ਗੋਇੰਦਵਾਲ ਸਾਹਿਬ ਨੇ ਯੂ.ਐਸ.ਏ. ਦਾ ਟੂਰਿਸਟ ਵੀਜ਼ਾ ਲਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।