10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਿੰਡ ਕੱਕਾ ਕੰਡਿਆਲਾ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਤਰਨ ਤਾਰਨ, 9 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਪਿੰਡ ਕੱਕਾ ਕੰਡਿਆਲਾ ਵਿਖੇ ਗੁਰਦੁਆਰਾ ਬਾਬਾ ਤਾਰਾ ਸਿੰਘ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।

ਅਜੀਤ ਡੈਸਕ 10-11-2026
ਤਰਨ ਤਾਰਨ, 9 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਪਿੰਡ ਕੱਕਾ ਕੰਡਿਆਲਾ ਵਿਖੇ ਗੁਰਦੁਆਰਾ ਬਾਬਾ ਤਾਰਾ ਸਿੰਘ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਕਵੀਸ਼ਰੀ ਜਥਾ ਸੁਖਦੇਵ ਸਿੰਘ ਬਹਿਲਾ ਤੇ ਸੁਖਦੇਵ ਸਿੰਘ ਰਟੌਲ ਦੇ ਜਥੇ ਵਲੋਂ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ ਗਿਆ । ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸੁਖਪਾਲ ਸਿੰਘ, ਸੁਖਵਿੰਦਰ ਸਿੰਘ, ਮੰਗਲ ਸਿੰਘ, ਕਰਨੈਲ ਸਿੰਘ, ਨਰਿੰਦਰ ਸਿੰਘ, ਚਰਨ ਸਿੰਘ, ਰਛਪਾਲ ਸਿੰਘ, ਸਾਬ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਦਾਰਾ ਸਿੰਘ, ਸੋਨੀ ਸਿੰਘ, ਹਰਦੀਪ ਸਿੰਘ, ਸਕੱਤਰ ਸਿੰਘ, ਸੁੱਚਾ ਸਿੰਘ ਕੱਕਾ ਕੰਡਿਆਲਾ ਤੇ ਸਮੂਹ ਸੰਗਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਪੰਜਾਬੀ ਮਾਹ-2026 ਨੂੰ ਸਮਰਪਿਤ ਸੈਮੀਨਾਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਬੇਗੇਪੁਰ ਵਿਖੇ ਕਰਵਾਇਆ ਅਗਲੀ ਖ਼ਬਰ ਕਲਸੀਆਂ ਖੁਰਦ ਦੇ ਖੇਤਾਂ ਵਿਚੋਂ ਜੰਗਾਲ ਲੱਗਿਆ ਪਿਸਤੌਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।