11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

4 ਗ੍ਰਾਮ ਹੈਰੋਇਨ ਸਮੇਤ ਕੋਹਾਲੀ ਦਾ ਵਿਅਕਤੀ ਗ੍ਰਿਫ਼ਤਾਰ

ਰਾਮ ਤੀਰਥ, 10 ਨਵੰਬਰ (ਧਰਵਿੰਦਰ ਸਿੰਘ ਔਲਖ)-ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.

ਅਜੀਤ ਡੈਸਕ 11-11-2026
ਰਾਮ ਤੀਰਥ, 10 ਨਵੰਬਰ (ਧਰਵਿੰਦਰ ਸਿੰਘ ਔਲਖ)-ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਸਮੇਤ ਪੁਲਿਸ ਪਾਰਟੀ ਗਸ਼ਤ ਸਬੰਧੀ ਦਾਣਾ ਮੰਡੀ ਖਿਆਲਾ ਕਲਾਂ ਵਿਖੇ ਮੌਜੂਦ ਸੀ। ਇਸ ਦੌਰਾਨ ਪਿੰਡ ਖਿਆਲਾ ਕਲਾਂ ਵਲੋਂ ਆਉਂਦੇ ਮਲਕੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਕੋਹਾਲੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਨੌਜਵਾਨ ਹਰਜੋਤ ਸਿੰਘ ਯੋਧਾ ਨੰਬਰਦਾਰ ਪਿੰਡ ਬੱਲ ਕਲਾਂ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੱਜਣ ਸਿੰਘ ਔਲਖ ਦੀ ਅਗਵਾਈ ’ਚ ਰੈਲੀ ਲਈ ਕਾਫਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।